28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੈਕਟਰੀ ਹਰਬੰਸ ਸਿੰਘ ਸ਼ਿਕਾਰਪੁਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 10 ਨੂੰ <br/>

Ad Position 21
No active advertisement
ਅਜੀਤ ਡੈਸਕ 07-06-2026
ਸੁਲਤਾਨਪੁਰ ਲੋਧੀ, 6 ਜੂਨ (ਪ.ਪ. ਰਾਹੀਂ)-ਮੈਂਬਰ ਪੰਚਾਇਤ ਪਰਮਜੀਤ ਸ਼ਿਕਾਰਪੁਰ ਅਤੇ ਬਲਵਿੰਦਰ ਸਿੰਘ ਜਰਮਨੀ ਦੇ ਪਿਤਾ ਸੈਕਟਰੀ ਹਰਬੰਸ ਸਿੰਘ (93) ਜਿਨ•ਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 10 ਜੂਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ 12 ਵਜੇ ਤੱਕ ਉਨ•ਾਂ ਦੇ ਗ੍ਰਹਿ ਬਸਤੀ ਸ਼ਿਕਾਰ ਪੁਰ (ਟਿੱਬਾ) ਵਿਖੇ ਹੋਣਗੇ | ਸੈਕਟਰੀ ਹਰਬੰਸ ਸਿੰਘ ਦੇ ਦਿਹਾਂਤ ਉੱਪਰ ਬਾਬਾ ਜਸਪਾਲ ਸਿੰਘ, ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਮਾਸਟਰ ਗੁਰਮੇਜ਼ ਸਿੰਘ,ਸਾਬਕਾ ਸਰਪੰਚ ਪ੍ਰੋ ਬਲਜੀਤ ਸਿੰਘ ਟਿੱਬਾ, ਇੰਦਰਜੀਤ ਸਿੰਘ ਲਿਫਟਰ, ਸੁਰਜੀਤ ਸਿੰਘ ਬੱਗਾ, ਸਾਬਕਾ ਸਰਪੰਚ ਰਵਿੰਦਰ ਸਿੰਘ ਰਵੀ, ਬਲਦੇਵ ਸਿੰਘ ਜਾਂਗਲਾ, ਜਸਬੀਰ ਸਿੰਘ ਜੱਸ,ਭਜਨ ਸਿੰਘ ਜਾਂਗਲਾ, ਕੇਵਲ ਸਿੰਘ ਫੌਜੀ,ਕੁਲਬੀਰ ਸਿੰਘ ਖੇੜਾ, ਸਵਰਨ ਸਿੰਘ ਨਵਾਂ ਪਿੰਡ, ਮਾਸਟਰ ਰਾਜਬੀਰ ਸਿੰਘ, ਦਰਸ਼ਨ ਸਿੰਘ, ਮਾਸਟਰ ਜਸਵਿੰਦਰ ਸਿੰਘ, ਮਨਜੀਤ ਸਿੰਘ, ਮਾਸਟਰ ਸਰਬਜੀਤ ਸਿੰਘ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਕੇਸ ਦਰਜ <br/> ਅਗਲੀ ਖ਼ਬਰ ਮਿ੍ਤਕ ਕਰਮਚਾਰੀਆਂ ਦੇ ਪਰਿਵਾਰਾਂ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਪੱਕਾ ਰੋਸ ਧਰਨਾ ਜਾਰੀ
Ad Position 24