29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਘੱਲੂਘਾਰਾ ਦਿਵਸ ਸੰਬੰਧੀ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਖੇ ਕਰਵਾਇਆ ਗਿਆ ਕੀਰਤਨ ਦਰਬਾਰ <br/>

Ad Position 21
No active advertisement
ਅਜੀਤ ਡੈਸਕ 07-06-2026
ਕਪੂਰਥਲਾ, 6 ਜੂਨ (ਸਡਾਨਾ)-ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਘੱਲੂਘਾਰਾ ਦਿਵਸ ਸਬੰਧੀ ੴ ਸੇਵਾ ਸੁਸਾਇਟੀ ਵਲੋਂ ਗੁਰਪ੍ਰੀਤ ਸਿੰਘ ਬੰਟੀ ਵਾਲੀਆ ਦੇ ਉਦਮ ਸਦਕਾ ਗੁਰਦੁਆਰਾ ਸੰਗਤ ਸਾਹਿਬ ਮੁਹੱਲਾ ਪ੍ਰੀਤ ਨਗਰ ਮਾਰਕਫੈੱਡ ਚੌਂਕ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ ਤੇ ਭਾਈ ਦਲੇਰ ਸਿੰਘ ਦੇ ਜਥੇ ਤੋਂ ਇਲਾਵਾ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ | ਇਸ ਮੌਕੇ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਮਹਿੰਦਰਪਾਲ ਸਿੰਘ ਬੇਦੀ, ਭਾਈ ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ ਬੱਬਰ, ਸੁਖਰਾਜ ਸਿੰਘ, ਹਰਸਿਮਰਨ ਸਿੰਘ, ਮਨਪ੍ਰੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਚੇਅਰਮੈਨ ਕੰਵਰ ਇਕਬਾਲ ਸਿੰਘ, ਹਰਦਿਆਲ ਸਿੰਘ ਝੀਤਾ, ਗੁਰਪ੍ਰੀਤ ਸਿੰਘ ਸੋਨਾ, ਗਗਨਦੀਪ ਸਿੰਘ, ਜਸਪਾਲ ਸਿੰਘ ਖੁਰਾਨਾ, ਮਨਮੋਹਨ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਜਸਬੀਰ ਸਿੰਘ ਰਾਣਾ, ਹਰਦੀਪ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਅਮਨਦੀਪ ਸਿੰਘ, ਹਰਜੀਤ ਸਿੰਘ ਵਾਲੀਆ, ਅਮਰਬੀਰ ਸਿੰਘ ਲਾਲੀ, ਰਾਜਬੀਰ ਸਿੰਘ ਵਾਲੀਆ, ਭਾਈ ਗੁਰਮੀਤ ਸਿੰਘ, ਆਗਿਆਪਾਲ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਬੋਹੜ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਹਰਪਾਲ ਸਿੰਘ, ਸੇਵਾ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ ਪ੍ਰਦੇਸੀ, ਸੁਰਿੰਦਰਪਾਲ ਸਿੰਘ, ਨਵਜੀਤ ਸਿੰਘ ਰਾਜੂ, ਜਸਵਿੰਦਰ ਸਿੰਘ ਬਿੱਲਾ ਤੇ ਹੋਰ ਸੰਗਤਾਂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੀ ਵੱਡੀ ਕਾਰਵਾਈ, ਸਪਲਾਈ ਕਰਨ ਆਏ ਬਿਹਾਰ ਨਿਵਾਸੀ ਕੋਲੋਂ 823 ਗ੍ਰਾਮ ਅਫੀਮ ਬਰਾਮਦ <br/> ਅਗਲੀ ਖ਼ਬਰ ਨਡਾਲਾ-ਬੇਗੋਵਾਲ ਰੋਡ 'ਤੇ ਬਿਨਾਂ ਨੰਬਰਾਂ ਤੋਂ ਬੇਖ਼ੌਫ ਦੌੜ ਰਹੇ ਹਨ ਟਿੱਪਰ-ਟਰਾਲੇ <br/>
Ad Position 24