10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਵਿ.ਪ੍ਰ.)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਜਿਸ ਵਿਚ ਸਕੂਲ ਦੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਮਿਲਣੀ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਪੜ੍ਹਾਈ ਤੇ ਹੋਰ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਉਹ ਭਵਿੱਖ ਵਿਚ ਵੀ ਸਕੂਲ ਨੂੰ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
Ad Position 24