14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 09-06-2026
ਭੁਲੱਥ, 8 ਜੂਨ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਅੱਜ 9 ਜੂਨ ਦਿਨ ਮੰਗਲਵਾਰ ਨੂੰ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਕਿਸਾਨੀ ਮਸਲੇ ਤੇ ਉਨ੍ਹਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਸਾਰੇ ਮੈਂਬਰਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸਾਰੇ ਇਸ ਮੀਟਿੰਗ ਵਿਚ ਜ਼ਰੂਰ ਹਾਜ਼ਰੀ ਭਰਨ | ਇਸ ਮੌਕੇ ਤੇ ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਾਸ਼ਪੁਰ ਮੋੜ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਨੂੰ
Ad Position 24