27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਦੋ ਪਿਸਤੌਲਾਂ ਸਣੇ ਇੱਕ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਚਾਨਾ)- ਸਤਨਾਮਪੁਰਾ ਪੁਲਿਸ ਨੇ ਦੋ ਪਿਸਤੌਲਾਂ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮਹੇੜੂ ਲਾਗਿਓਾ ਇੱਕ ਨੌਜਵਾਨ ਨੂੰ ਝਾੜੀਆਂ 'ਚੋਂ ਕਾਬੂ ਕਰਕੇ ਉਸ ਪਾਸੋਂ ਇੱਕ ਦੇਸੀ ਕੱਟਾ ਤੇ ਦੇਸੀ ਪਿਸਟਲ 30 ਬੋਰ ਤੇ ਮੈਗਜ਼ੀਨ ਬਿਨਾਂ ਰੋਂਦ ਬਰਾਮਦ ਕੀਤੇ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਇੰਦਰਦੀਪ ਸਿੰਘ ਉਰਫ਼ ਇੰਦਰ ਪੁੱਤਰ ਕਮਲਦੀਪ ਕੁਮਾਰ ਵਾਸੀ ਨਸੀਰਾਬਾਦ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਲੜਕੇ ਨੂੰ ਅਗਵਾ ਕਰ ਕੇ ਰੱਖਣ ਸਬੰਧੀ ਕੇਸ ਦਰਜ ਅਗਲੀ ਖ਼ਬਰ ਬੇਕਾਬੂ ਕਾਰ ਦਰਖ਼ਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਜ਼ਖ਼ਮੀ
Ad Position 24