27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਲੜਕੇ ਨੂੰ ਅਗਵਾ ਕਰ ਕੇ ਰੱਖਣ ਸਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਚਾਨਾ)-ਇੱਕ ਲੜਕੇ ਨੂੰ ਅਗਵਾ ਕਰਕੇ ਰੱਖਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਜੈ ਪਾਸਵਾਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦਾ ਲੜਕਾ ਜੋ ਕਿ ਦਿਮਾਗੀ ਤੌਰ 'ਤੇ ਠੀਕ ਨਹੀਂ ਸੀ ਤੇ ਰੋਜ਼ਾਨਾ ਦੀ ਤਰ੍ਹਾਂ ਖੇਡਣ ਲਈ ਗਿਆ ਸੀ ਤੇ ਵਾਪਸ ਨਹੀਂ ਆਇਆ ਜਿਸ ਨੂੰ ਕੋਈ ਵਿਅਕਤੀ ਨੇ ਅਗਵਾ ਕਰਕੇ ਆਪਣੇ ਕੋਲ ਗੁਪਤ ਤੌਰ 'ਤੇ ਗਲਤ ਹਿਰਾਸਤ 'ਚ ਰੱਖਿਆ ਹੋਇਆ ਹੈ ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਨੇ ਲਈ ਇਕ ਹੋਰ ਜਾਨ, ਮੁਹੱਲਾ ਵਾਲਮੀਕਿ 'ਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ ਅਗਲੀ ਖ਼ਬਰ ਦੋ ਪਿਸਤੌਲਾਂ ਸਣੇ ਇੱਕ ਨੌਜਵਾਨ ਕਾਬੂ
Ad Position 24