02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ੇ ਦਾ ਸੇਵਨ ਕਰਦੇ ਤਿੰਨ ਨੌਜਵਾਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਫਗਵਾੜਾ, 11 ਜੂਨ (ਚਾਨਾ)-ਫਗਵਾੜਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਦੁੱਗਾ ਸਰਕਾਰੀ ਸਕੂਲ ਦੀ ਗਰਾੳਾੂਡ ਲਾਗਿਓਾ ਪਵਨ ਕੁਮਾਰ ਪੁੱਤਰ ਮਨਜੀਤ ਰਾਮ ਵਾਸੀ ਮੁਹੱਦੀਪੁਰ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ਵਿਖੇ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਹਰਗੁਰਦੇਵ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਮਾਡਲ ਟਾਊਨ ਤੇ ਸੰਦੀਪ ਕੁਮਾਰ ਉਰਫ਼ ਸੀਪਾ ਪੁੱਤਰ ਸੁਰਿੰਦਰਪਾਲ ਵਾਸੀ ਸ਼ਿਵਪੁਰੀ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਨਰੇਸ਼ ਹੈਪੀ ਨੂੰ ਸਦਮਾ, ਧਰਮ ਪਤਨੀ ਪ੍ਰਵੀਨ ਕੁਮਾਰੀ ਦਾ ਦਿਹਾਂਤ ਅਗਲੀ ਖ਼ਬਰ ਸ਼ਹੀਦੀ ਗੁਰਪੁਰਬ 18 ਜੂਨ ਨੂੰ ਸ਼ਰਧਾ ਨਾਲ ਜਾਤੀਕੇ ਵਿਖੇ ਮਨਾਇਆ ਜਾਵੇਗਾ
Ad Position 24