06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਚੋਰੀ ਦੇ ਮੋਟਰਸਾਈਕਲ ਸਣੇ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 19-06-2026
ਫਗਵਾੜਾ, 18 ਜੂਨ (ਚਾਨਾ)- ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ | ਐੱਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਜਾ ਰਹੇ ਹਨ ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਰਾਜੂ ਚੌਧਰੀ ਵਾਸੀ ਕੇਜੀ ਰਿਸੋਰਟ ਬੈਕ ਸਾਈਡ ਹੁਸ਼ਿਆਰਪੁਰ ਰੋਡ ਤੇ ਅਨੁਜ ਕੁਮਾਰ ਪੁੱਤਰ ਦੁਖੀ ਵਾਸੀ ਹੁਸ਼ਿਆਰਪੁਰ ਰੋਡ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਵੀਰ ਖੇਤਾਂ ਨਾਲ ਲਗਦੀਆਂ ਸੜਕਾਂ ਦੇ ਬਰਮਾਂ ’ਤੇ ਮਿੱਟੀ ਜ਼ਰੂਰ ਪਾਉਣ-ਐੱਸ.ਡੀ.ਐੱਮ ਅਗਲੀ ਖ਼ਬਰ ਮੋਟਰਸਾਈਕਲ ਤੋਂ ਹੇਠਾਂ ਡਿਗਣ ਕਾਰਨ ਪਤੀ-ਪਤਨੀ ਜ਼ਖ਼ਮੀ
Ad Position 24
No active advertisement