05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਗੁਆਂਢੀਆਂ ਵਲੋਂ ਬਜ਼ੁਰਗ ਵਿਅਕਤੀ ਦੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 03-07-2026
ਕਪੂਰਥਲਾ, 2 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਚੱਕੋਕੀ ਵਿਖੇ ਗੁਆਂਢੀਆਂ ਵਲੋਂ ਘਰ ਵਿਚ ਆ ਕੇ ਬਜ਼ੁਰਗ ਦੀ ਕੁੱਟਮਾਰ ਕੀਤੀ ਤੇ ਜ਼ਖ਼ਮੀ ਕਰ ਦਿੱਤਾ। ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਸ਼ਿੰਦਰ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਪਿੰਡ ਚੱਕੋਕੀ ਨੇ ਦੱਸਿਆ ਕਿ ਉਸ ਦੇ ਲੜਕੇ ਜਸਕਰਨ ਦੀ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਗਈ, ਜਿਸ ਉਪਰੰਤ ਉਨ੍ਹਾਂ ਨੇ ਸਾਡੇ ਘਰ ‘ਤੇ ਇੱਟਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸ ਦਾ ਇਲਾਜ ਜਾਰੀ ਹੈ ਤੇ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ|
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਸਰਕਾਰ ਗੁਰਦੁਆਰਾ ਸਾਹਿਬਾਨ ਤੇ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਵੇ-ਧਰਮ ਸਿੰਘ ਯੂ. ਐਸ. ਏ. ਅਗਲੀ ਖ਼ਬਰ ਭੁਲੱਥ ਬਿਜਲੀ ਬੋਰਡ ਦਫ਼ਤਰ ਸਾਹਮਣੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਭਾਕਿਯੂ ਲੱਖੋਵਾਲ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement