07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪ੍ਰੀਤ ਖਿੰਡਾ ਦਾ ਸਕੂਲ ਵਿਖੇ ਪਹੁੰਚਣ ’ਤੇ ਸਵਾਗਤ

Ad Position 21
No active advertisement
ਅਜੀਤ ਡੈਸਕ 06-07-2026
ਕਪੂਰਥਲਾ, 5 ਜੁਲਾਈ (ਵਿ.ਪ੍ਰ.)-ਲਿਟਲ ਏਾਜਲ ਕੋ-ਐੱਡ ਸਕੂਲ ਵਿਖੇ ਡੀਨ ਆਫ਼ ਐਡਮਨਿਸਟਰੇਸ਼ਨ ਪ੍ਰੀਤ ਖਿੰਡਾ ਦਾ ਸਕੂਲ ਵਿਖੇ ਪਹੁੰਚਣ ‘ਤੇ ਸਕੂਲ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਤੇ ਸਮੂਹ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ| ਇਸ ਮੌਕੇ ਪਿ੍ੰਸੀਪਲ ਨੇ ਪ੍ਰੀਤ ਖਿੰਡਾ ਦੀ ਸਟਾਫ਼ ਦੇ ਨਾਲ ਜਾਣ ਪਹਿਚਾਣ ਕਰਵਾਈ ਅਤੇ ਸਕੂਲ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਂਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ | ਪ੍ਰੀਤ ਖਿੰਡਾ ਨੇ ਸਕੂਲ ਸਟਾਫ਼ ਦੇ ਉਦਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਟੀਮ ਵਰਕ ਕਰਨ ਲਈ ਪ੍ਰੇਰਿਤ ਕੀਤਾ ਤੇ ਸਕੂਲ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਘਰ ’ਚ ਦਾਖ਼ਲ ਹੋ ਕੇ ਵਿਅਕਤੀ ਦੀ ਕੁੱਟਮਾਰ ਅਗਲੀ ਖ਼ਬਰ ਝੂਠ ਦੀ ਰਾਜਨੀਤੀ ਤੋਂ ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਕਰਾਂਗੇ ਲਾਮਬੰਦ-ਆਹਲੀ
Ad Position 24