08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਾਡਰਨ ਜੇਲ੍ਹ ’ਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਵਿਚ ਅਣਪਛਾਤੇ ਹਵਾਲਾਤੀ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-07-2026

ਕਪੂਰਥਲਾ, 10 ਜੁਲਾਈ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਰਾਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਬਿਨ੍ਹਾਂ ਸਿੰਮ ਅਤੇ ਇਕ ਏਅਰ ਬਰਡ ਬਰਾਮਦ ਹੋਏ | ਜਿਸ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਚੌਕ ਵਿਚ ਦਿੱਤਾ ਧਰਨਾ ਅਗਲੀ ਖ਼ਬਰ ਨਰਿੰਦਰ ਸਿੰਘ ਮਨਸੂ ਨੇ ਨਗਰ ਨਿਗਮ ਦੇ ਮੇਅਰ ਵਜੋਂ ਅਹੁਦਾ ਸੰਭਾਲਿਆ
Ad Position 24