11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਯਾਕੂਬ ਅਲੀ ਪੰਜਾਬ ਸਟੇਟ ਮੁਸਲਿਮ ਡਿਵੈੱਲਪਮੈਂਟ ਬੋਰਡ ਹਲਕਾ ਕਪੂਰਥਲਾ ਦੇ ਚੇਅਰਪਰਸਨ ਨਿਯੁਕਤ

Ad Position 21
No active advertisement
ਅਜੀਤ ਡੈਸਕ 17-07-2026
ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਮੁਸਲਿਮ ਭਾਈਚਾਰੇ ਦੇ ਆਗੂ ਯਾਕੂਬ ਅਲੀ ਨੂੰ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਹਲਕਾ ਕਪੂਰਥਲਾ ਦਾ ਚੇਅਰਪਰਸਨ ਨਿਯੁਕਤ ਕੀਤਾ ਹੈ | ਪੰਜਾਬ ਗੁੱਜਰ ਮਹਾਂ ਸਭਾ ਵੈੱਲਫੇਅਰ ਸੁਸਾਇਟੀ ਦੇ ਜ਼ਿਲ੍ਹੇ ਦੇ ਸਕੱਤਰ ਵਜੋਂ ਕਾਰਜਸ਼ੀਲ ਯਾਕੂਬ ਅਲੀ ਨੇ ਆਪਣੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਹਾਈਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਂਦਿਆਂ ਮੁਸਲਿਮ ਭਾਈਚਾਰੇ ਦੀ ਭਲਾਈ ਲਈ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੇ ਸਮੇਂ ਵਿੱਚ ਮੋਦੀ ਸਰਕਾਰ ਨੇ ਦੇਸ਼ ਨੂੰ ਅਮਰੀਕਾ ਦੇ ਗਹਿਣੇ ਪਾ ਦੇਣਾ ਹੈ-ਬਲਬੀਰ ਸਿੰਘ ਰਾਜੇਵਾਲ ਅਗਲੀ ਖ਼ਬਰ ਬੀ.ਐਲ.ਓਜ਼ ਸੋਧੇ ਸ਼ਡਿਊਲ ਅਨੁਸਾਰ 3 ਅਗਸਤ ਤੱਕ ਵੋਟਰਾਂ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕਰਨਗੇ-ਅਕਾਸ਼ ਬਾਂਸਲ
Ad Position 24