02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 20-07-2026

ਕਪੂਰਥਲਾ, 19 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਮੰਨਣ ਵਿਖੇ ਸੜਕ ਟੁੱਟੀ ਹੋਣ ਕਾਰਨ ਇਕ ਨੌਜਵਾਨ ਮੋਟਰਸਾਈਕਲ ਤੋਂ ਬੇਕਾਬੂ ਹੋ ਕੇ ਡਿੱਗ ਗਿਆ ਜਿਸ ਕਾਰਨ ਉਸਦੀ ਇਕ ਲੱਤ ਟੁੱਟ ਗਈ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਜਤਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੰਨਣ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਕਾਲਾ ਸੰਘਿਆਂ ਜਾ ਰਿਹਾ ਸੀ ਜਦੋਂ ਉਹ ਪਿੰਡ ਦੇ ਬਾਹਰ ਪਹੁੰਚਿਆਂ ਤਾਂ ਉਸਦਾ ਮੋਟਰਸਾਈਕਲ ਸੜਕ ਟੱੁਟੀ ਹੋਣ ਕਾਰਨ ਬੇਕਾਬੂ ਹੋ ਕੇ ਡਿੱਗ ਗਿਆ ਜਿਸ ਕਾਰਨ ਉਹ ਜ਼ਖਮੀ ਹੋ ਗਿਆ | ਜਿਸਦਾ ਇਲਾਜ ਡਿਊਟੀ ਡਾ. ਸਾਹਿਲ ਵਲੋਂ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕਾਂ ਜਿੱਦਾਂ ਦੀਆਂ ਮਰਜ਼ੀ ਬਣਾਓ ਪਰ ਉਨ੍ਹਾਂ ਦੀ ਸਾਂਭ ਸੰਭਾਲ ਕੌਣ ਕਰੂ-ਬਲਵਿੰਦਰ ਸਿੰਘ ਲੱਡੂ, ਧੀਰਜ ਸ਼ਰਮਾ ਅਗਲੀ ਖ਼ਬਰ ਹਲਕਾ ਭੁਲੱਥ 26 ਦੇ 175 ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਵਿਸ਼ੇਸ਼ ਕੈਂਪ ਮੁਕੰਮਲ
Ad Position 24
No active advertisement