07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

Ad Position 21
No active advertisement
ਅਜੀਤ ਡੈਸਕ 21-07-2026
ਕਪੂਰਥਲਾ, 20 ਜੁਲਾਈ (ਅਮਨਜੋਤ ਸਿੰਘ ਵਾਲੀਆ)-ਭੁਲਾਣਾ ਹੁਸੈਨਪੁਰ ਰੋਡ ‘ਤੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਸੜਕ ਸੁਰੱਖਿਆ ਫੋਰਸ ਨੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਨਵਨੀਤ ਸਿੰਘ ਨੇ ਦੱਸਿਆ ਕਿ ਨਿਰਵੈਲ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਮੁਰਾਦਪੁਰ ਜੋ ਕਿ ਮੋਟਰਸਾਈਕਲ ‘ਤੇ ਜਾ ਰਿਹਾ ਸੀ ਜਿਸਦੀ ਟੱਕਰ ਕਾਰ ਨਾਲ ਹੋ ਗਈ | ਜਿਸਨੂੰ ਸੜਕ ਸੁਰੱਖਿਆ ਫੋਰਸ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਦੀ ਹਾਲਤ ਗੰਭੀਰ ਦੇਖਦਿਆਂ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਕੱਲ੍ਹ ਨੂੰ ਮੰਡ ਖੇਤਰ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ- ਜਥੇਦਾਰ ਡੋਗਰਾਂਵਾਲ ਅਗਲੀ ਖ਼ਬਰ ਫ਼ਰਦ ਕੇਂਦਰ, ਪਟਵਾਰਖ਼ਾਨੇ ਤੇ ਹੋਰ ਦਫ਼ਤਰਾਂ ਦੇ ਬਾਹਰ ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ ਡਿਸਪਲੇ ਕੀਤਾ ਜਾਵੇ-ਡ...
Ad Position 24
No active advertisement