07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ’ਚ ਇਕ ਲੜਕੀ ਗੰਭੀਰ ਜਖ਼ਮੀ

Ad Position 21
No active advertisement
ਅਜੀਤ ਡੈਸਕ 27-07-2026

ਕਪੂਰਥਲਾ, 26 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ’ਚ ਇਕ ਲੜਕੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਸੀ.ਆਰ. ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋ ਗਈ ਹੈ, ਜਿਸ ਵਿਚ ਇਕ ਲੜਕੀ ਸਿਮਰਨਜੀਤ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਰਮੀਦੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ| ਮੋਟਰਸਾਈਕਲ ਸਵਾਰ ਲੜਕੇ ਹਿਰਾਸਤ ਵਿਚ ਲੈ ਕੇ ਉਸ ਦਾ ਮੋਟਰਸਾਈਕਲ ਕਬਜੇ ਵਿਚ ਲੈ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਖੇਤਾਂ ਵਿਚ ਕੰਮ ਕਰਦੇ ਮਜ਼ਦੂਰ ਨੂੰ ਸੱਪ ਨੇ ਡੱਸਿਆ ਅਗਲੀ ਖ਼ਬਰ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਮੁਲਜ਼ਮ ਜ਼ਖਮੀ
Ad Position 24
No active advertisement