06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 28-07-2026
ਫਗਵਾੜਾ, 27 ਜੁਲਾਈ (ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਸਿਟੀ ਪੁਲੀਸ ਨੇ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਨੇ ਪੁਰਾਣਾ ਸਿਵਲ ਹਸਪਤਾਲ ਦੀ ਬਿਲਡਿੰਗ ‘ਚ ਉਕਤ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਅੰਮਿ੍ਤਪਾਲ ਸਿੰਘ ਪੁੱਤਰ ਉਂਕਾਰ ਸਿੰਘ ਵਾਸੀ ਪਿੰਡ ਰਾਣੀਪੁਰ, ਕ੍ਰਿਸ਼ਨ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਗਰੀਨ ਪਾਰਕ ਪਲਾਹੀ ਗੇਟ ਤੇ ਆਬੂ ਅਲੀ ਪੁੱਤਰ ਮੁਖ਼ਤਿਆਰ ਅਲੀ ਵਾਸੀ ਮੁਹੱਲਾ ਪੀਪਾਰੰਗੀ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਬਾਦਲ ਸਰਕਾਰ ਸਮੇਂ ਮਿਲਦੇ ਸਨ ਗਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ- ਰਣਜੀਤ ਸਿੰ... ਅਗਲੀ ਖ਼ਬਰ ਗੰਨੇ ਦੀ ਸਬਸਿਡੀ ਨੂੰ ਲੈ ਕੇ ਵਫ਼ਦ ਐੱਸ. ਡੀ. ਐੱਮ. ਨੂੰ ਮਿਲਿਆ
Ad Position 24
No active advertisement