22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕਾਰ ਵਲੋਂ ਫੇਟ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ ਸਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 29-07-2026

ਫਗਵਾੜਾ, 28 ਜੁਲਾਈ (ਚਾਨਾ)-ਮੋਟਰਸਾਈਕਲ ਚਾਲਕ ਨੂੰ ਕਾਰ ਵਲੋਂ ਫੇਟ ਮਾਰਨ ਕਾਰਨ ਉਸ ਦੀ ਹੋਈ ਮੌਤ ਦੇ ਸਬੰਧ ‘ਚ ਰਾਵਲਪਿੰਡੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਹਰਪਾਲ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਹਰਬੰਸਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਭਰਾ ਹਰਨੇਕ ਸਿੰਘ ਜੋ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਭਬਿਆਣਾ ਤੋਂ ਪਿੰਡ ਹਰਬੰਸਪੁਰ ਨੂੰ ਜਾ ਰਿਹਾ ਸੀ ਜਦੋਂ ਉਹ ਹੁਸ਼ਿਆਰਪੁਰ ਰੋਡ ਕਰਾਸ ਕਰਨ ਲੱਗਾ ਤਾਂ ਇੱਕ ਕਾਰ ਨੇ ਉਸ ਨੰੂ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੇ ਸੱਟਾਂ ਲੱਗ ਗਈਆਂ ਤੇ ਉਸ ਦੀ ਮੌਤ ਹੋ ਗਈ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਦੋ ਥਾਣਿਆਂ ਵਿਚ ਗੰਨਮੈਨ ਤਾਇਨਾਤ ਕਰਨ ਲਈ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰ ਨੂੰ ਕੀਤੀ ਪੇਸ਼ਕਸ਼ ਅਗਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਸਬੰਧੀ ਅੱਧੀ ਦਰਜਨ ਤੋਂ ਵੱਧ ਖ਼ਿਲਾਫ਼ ਕੇਸ ਦਰਜ
Ad Position 24