05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 30-07-2026

ਕਪੂਰਥਲਾ, 29 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਢੱਪਈ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ‘ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਵਿਸ਼ਾਲ ਪੁੱਤਰ ਪਰਮਜੀਤ ਵਾਸੀ ਢੱਪਈ ਨੇ ਦੱਸਿਆ ਕਿ ਜਦੋਂ ਉਹ ਪਿੰਡ ਵਿਚ ਸੀ ਤਾਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ‘ਤੇ ਉਸ ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਕੁੱਟਮਾਰ ਅਗਲੀ ਖ਼ਬਰ ਆਜ਼ਾਦੀ ਦਿਹਾੜਾ ਮਨਾਉਣ ਲਈ ਐਸ.ਡੀ.ਐਮ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24
No active advertisement