06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਸੇਵਕਾ ਦੀ ਹੜਤਾਲ ਦੇ ਮੱਦੇਨਜ਼ਰ ਅੱਜ ਫਗਵਾੜਾ ਬੰਦ ਰਹੇਗਾ-ਸੇਠੀ

Ad Position 21
No active advertisement
ਅਜੀਤ ਡੈਸਕ 30-07-2026

ਫਗਵਾੜਾ, 29 ਜੁਲਾਈ (ਚਾਨਾ)- ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ’ਤੇ ਬਰਨਾਲਾ ਲਾਠੀਚਾਰਜ ਦੇ ਸਬੰਧ ‘ਚ ਸ਼ੁਰੂ ਕੀਤੀ ਹੜਤਾਲ ਅੱਜ ਤੀਸਰੇ ਦਿਨ ਵੀ ਜਾਰੀ ਰਹੀ ਤੇ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਗੱਲਬਾਤ ਕਰਦਿਆਂ ਆਗੂ ਧਰਮਵੀਰ ਸੇਠੀ ਨੇ ਕਿਹਾ ਕਿ 30 ਜੁਲਾਈ ਨੂੰ ਪੂਰਨ ਤੌਰ ‘ਤੇ ਪੰਜਾਬ ਬੰਦ ਕਰਵਾਇਆ ਜਾ ਰਿਹਾ ਹੈ ਜਿਸ ਦਾ ਉਹ ਸਮਰਥਨ ਕਰ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਤੇ ਆਮ ਲੋਕ ਉਨ੍ਹਾਂ ਦਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਠੱਪ ਰੱਖੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਅੱਜ ਜਲੰਧਰ ਬੰਦ ਨਹੀਂ, ਨਗਰ ਨਿਗਮ ਦਫ਼ਤਰ ਦੇ ਬਾਹਰ ਕਰਾਂਗੇ ਰੋਸ ਪ੍ਰਦਰਸ਼ਨ-ਬੰਟੂ ਸੱਭਰਵਾਲ ਕਿਹਾ, ਮੰਗਾਂ ਮੰਨੇ ਜਾਣ ਤੱਕ... ਅਗਲੀ ਖ਼ਬਰ ਸੰਗਰੂਰ ਪੈਨਸ਼ਨਰ ਸੂਬਾਈ ਰੈਲੀ ’ਚ ਸ਼ਾਮਲ ਹੋਣ ਲਈ ਫਗਵਾੜਾ ਤੋਂ ਕਾਫ਼ਲਾ ਰਵਾਨਾ
Ad Position 24
No active advertisement