02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰੋਟਰੀ ਕਲੱਬ ਬੇਗੋਵਾਲ ਵਲੋਂ ਵਾਤਾਵਰਨ ਸੰਭਾਲ ਲਈ ਬੂਟੇ ਲਗਾਉਣ ਦਾ ਵਿਸ਼ੇਸ਼ ਉਪਰਾਲਾ

ਬੇਗੋਵਾਲ, 2 ਅਗਸਤ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਕਲੱਬ ਦੇ ਪ੍ਰਧਾਨ ਮਹਾਂਨੰਦ ਮਹਿਤਾ ਦੀ ਅਗਵਾਈ ਹੇਠ ਸੁਖਮਨੀ ਕਲੋਨੀ, ਬੇਗੋਵਾਲ ‘ਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਤੇ ਕਲੋਨੀ ਦੇ ਆਸਪਾਸ ਪੌਦੇ ਲਗਾਏ ਗਏ | ਇਹ ਸਮੇਂ ਕਲੱਬ ਦੇ ਪ੍ਰਧਾਨ ਮਹਾਨੰਦ ਮਹਿਤਾ, ਸਕੱਤਰ ਲਖਵਿੰਦਰ ਸਿੰਘ ਨੇ ਸਾਂਝੇ ਤੌਰ ਕਿਹਾ ਕਿ ਕਲੱਬ ਨੇ ਜਿੱਥੇ ਹਮੇਸ਼ਾ ਸਮਾਜ ਸੈਵੀ ਕੰਮਾਂ ਨੂੰ ਤਰਜੀਹ ਦਿੱਤੀ ਹੈ ਉੱਥੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਹਰ ਸਾਲ ਵੱਖ-ਵੱਖ ਜਨਤਕ ਥਾਵਾਂ ‘ਤੇ ਪੌਦੇ ਲਗਾਏ ਹੀ ਨਹੀਂ ਜਾਂਦੇ | ਸਗੋਂ ਉਨ੍ਹਾਂ ਨੂੰ ਪਾਲਿਆ ਵੀ ਜਾਂਦੇ ਹਨ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ | ਇਸ ਪ੍ਰੋਜੈਕਟ ਨੂੰ ਸਫ਼ਲ ਬਣਾਉਣ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ, ਜਿਸ ਲਈ ਰੋਟਰੀ ਕਲੱਬ ਬੇਗੋਵਾਲ ਨੇ ਗੁਰੂਘਰ ਦੀ ਕਮੇਟੀ ਮੈਂਬਰਾਂ ਦਾ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ | ਇਸ ਸਮੇਂ ਗੁਰੂ ਘਰ ਦੀ ਕਮੇਟੀ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਵੱਧ ਤੋਂ ਵੱਧ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਹਰਦੀਪ ਸਿੰਘ ਖਹਿਰਾ, ਡਾ. ਤਰਸੇਮ ਸਿੰਘ, ਸਤਵਿੰਦਰ ਸਿੰਘ ਬੱਸੀ, ਗੁਰਦੇਵ ਸਿੰਘ ਇਸਰਬੁੱਚਾ, ਬਲਦੇਵ ਸਿੰਘ ਅਵਾਣ, ਕੁਲਦੀਪ ਕੁਮਾਰ ਬੱਬੂ, ਇੰਦਰਪਾਲ ਪ੍ਰਭਾਕਰ,ਮਨਜੀਤਪਾਲ ਸਿੰਘ, ਚੰਨਣ ਸਿੰਘ,ਹਰਜਿੰਦਰ ਸਿੰਘ ਅਤੇ ਸੁਖਮਨੀ ਕਲੋਨੀ ਗੁਰੂ ਘਰ ਦੇ ਸਮੂਹ ਕਮੇਟੀ ਮੈਂਬਰ ਸਹਿਬਾਨ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 03-08-2026

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਇੱਕਜੁੱਟ ਹੋ ਕੇ ਕੰਮ ਕਰੇ- ਸਤਵਿੰਦਰ ਔਜਲਾ ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ
Ad Position 24
No active advertisement