03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਇੱਕਜੁੱਟ ਹੋ ਕੇ ਕੰਮ ਕਰੇ- ਸਤਵਿੰਦਰ ਔਜਲਾ

ਨਡਾਲਾ, 2 ਅਗਸਤ (ਰਘਬਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਕਲ ਪ੍ਰਧਾਨ ਸਤਵਿੰਦਰ ਸਿੰਘ ਸੱਗੂ ਔਜਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਤੰਗ ਆ ਚੁੱਕੇ ਹਨ ਅਤੇ ਸੂਬੇ ਵਿਚ ਇੱਕ ਮਜ਼ਬੂਤ ਅਤੇ ਲੋਕ-ਹਿਤੈਸ਼ੀ ਸਰਕਾਰ ਦੀ ਲੋੜ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ | ਪਾਰਟੀ ਵੀ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਸਰਕਲ ਅਤੇ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਭਰਪੂਰ ਸਮਰਥਨ ਦੇਣਗੇ ਅਤੇ ਪਾਰਟੀ ਮੁੜ ਸੂਬੇ ਦੀ ਸੇਵਾ ਕਰਨ ਦਾ ਮੌਕਾ ਪ੍ਰਾਪਤ ਕਰੇਗੀ |

Ad Position 21
No active advertisement
ਸਤਵਿੰਦਰ ਸਿੰਘ ਸੱਗੂ | 03-08-2026

Ad Position 22
No active advertisement
ਪਿਛਲੀ ਖ਼ਬਰ ਸਾਈਕਲ ਸਵਾਰ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਦੋ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਵਲੋਂ ਵਾਤਾਵਰਨ ਸੰਭਾਲ ਲਈ ਬੂਟੇ ਲਗਾਉਣ ਦਾ ਵਿਸ਼ੇਸ਼ ਉਪਰਾਲਾ
Ad Position 24
No active advertisement