02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਥਾਣਾ ਸੁਲਤਾਨਪੁਰ ਲੋਧੀ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਤੇ ਤਰਸੇਮ ਸਿੰਘ ਡੀਜੀਪੀ ਡਿਸਕ ਨਾਲ ਸਨਮਾਨਿਤ

ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-ਪੁਲਿਸ ਵਿਭਾਗ ਵਿਚ ਆਪਣੀ ਨਿਸ਼ਠਾ, ਮਿਹਨਤ, ਇਮਾਨਦਾਰੀ ਅਤੇ ਫਰਜ਼ ਪ੍ਰਤੀ ਸਮਰਪਣ ਨਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤੈਨਾਤ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਅਤੇ ਹੈੱਡ ਕਾਂਸਟੇਬਲ ਤਰਸੇਮ ਸਿੰਘ ਨੂੰ ਡੀਜੀਪੀ ਡਿਸਕ ਨਾਲ ਏ ਐਸ ਪੀ ਧੀਰੇਂਦਰ ਵਰਮਾ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਏਐਸਪੀ ਧੀਰੇਂਦਰ ਵਰਮਾ ਨੇ ਕਿਹਾ ਕਿ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਅਤੇ ਹੈੱਡ ਕਾਂਸਟੇਬਲ ਤਰਸੇਮ ਸਿੰਘ ਵੱਲੋਂ ਆਪਣੀ ਡਿਊਟੀ ਨੂੰ ਬੜੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਇਆ ਗਿਆ ਹੈ ਜਿਸ ਕਾਰਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਉਨ੍ਹਾਂ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਏਐਸਪੀ ਧੀਰੇਂਦਰ ਵਰਮਾ ਨੇ ਹੋਰ ਪੁਲਿਸ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਦੀ ਸੇਵਾ ਨੂੰ ਪਹਿਲ ਦਿੰਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ | ਇਸ ਮੌਕੇ ਸਨਮਾਨ ਪ੍ਰਾਪਤ ਕਰਨ ਉਪਰੰਤ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਅਤੇ ਹੈੱਡ ਕਾਂਸਟੇਬਲ ਤਰਸੇਮ ਸਿੰਘ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸ ਪੀ ਹਰਵਿੰਦਰ ਸਿੰਘ ਗਿੱਲ, ਏ ਐਸ ਪੀ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਅਤੇ ਥਾਣਾ ਮੁਖੀ ਸਬ ਇੰਸਪੈਕਟਰ ਦਵਿੰਦਰ ਪਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ |

Ad Position 21
No active advertisement
ਸਿਟੀ ਵਾਲਮੀਕਿ ਸਭਾ ਦੇ ਗਠਨ ਮੌਕੇ ਖੜ੍ਹੇ ਮਨੋਜ ਕੁਮਾਰ ਨਾਹਰ, ਪ੍ਰੋ. ਸੁਖਵਿੰਦਰ ਸਾਗਰ, ਚਰਨਜੀਤ ਹੰਸ, ਰੌਸ਼ਨ ਲਾਲ ਸਭਰਵਾਲ, ਹਰਿੰਦਰ ਸ਼ੀਤਲ, ਤਜਿੰਦਰ ਭੰਡਾਰੀ ਤੇ ਹੋਰ | ਤਸਵੀਰ. ਤਿਲਕਰਾਜ 03-08-2026
ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-ਪੁਲਿਸ ਵਿਭਾਗ ਵਿਚ ਆਪਣੀ ਨਿਸ਼ਠਾ, ਮਿਹਨਤ, ਇਮਾਨਦਾਰੀ ਅਤੇ ਫਰਜ਼ ਪ੍ਰਤੀ ਸਮਰਪਣ ਨਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤੈਨਾਤ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਅਤੇ ਹੈੱਡ ਕਾਂਸਟੇਬਲ ਤਰਸੇਮ ਸਿੰਘ ਨੂੰ ਡੀਜੀਪੀ ਡਿਸਕ ਨਾਲ ਏ ਐਸ ਪੀ ਧੀਰੇਂਦਰ ਵਰਮਾ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਏਐਸਪੀ ਧੀਰੇਂਦਰ ਵਰਮਾ ਨੇ ਕਿਹਾ ਕਿ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਅਤੇ ਹੈੱਡ ਕਾਂਸਟੇਬਲ ਤਰਸੇਮ ਸਿੰਘ ਵੱਲੋਂ ਆਪਣੀ ਡਿਊਟੀ ਨੂੰ ਬੜੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਇਆ ਗਿਆ ਹੈ ਜਿਸ ਕਾਰਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਉਨ੍ਹਾਂ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਏਐਸਪੀ ਧੀਰੇਂਦਰ ਵਰਮਾ ਨੇ ਹੋਰ ਪੁਲਿਸ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਦੀ ਸੇਵਾ ਨੂੰ ਪਹਿਲ ਦਿੰਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ | ਇਸ ਮੌਕੇ ਸਨਮਾਨ ਪ੍ਰਾਪਤ ਕਰਨ ਉਪਰੰਤ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਅਤੇ ਹੈੱਡ ਕਾਂਸਟੇਬਲ ਤਰਸੇਮ ਸਿੰਘ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸ ਪੀ ਹਰਵਿੰਦਰ ਸਿੰਘ ਗਿੱਲ, ਏ ਐਸ ਪੀ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਅਤੇ ਥਾਣਾ ਮੁਖੀ ਸਬ ਇੰਸਪੈਕਟਰ ਦਵਿੰਦਰ ਪਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੀਚੇਵਾਲ ਤੋਂ ‘ਚਿੱਟਾ ਮੁਕਤ ਪਿੰਡ’ ਮੁਹਿੰਮ ਦੀ ਸ਼ੁਰੂਆਤ 32 ਪਿੰਡਾਂ ਦੀਆਂ ਪੰਚਾਇਤਾਂ ਨੇ ਠੀਕਰੀ ਪਹਿਰੇ ਸੀਸੀਟੀਵ... ਅਗਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ
Ad Position 24
No active advertisement