ਬੋਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਬਜ਼ੁਰਗ ਵਿਅਕਤੀ ਜ਼ਖਮੀ
ਕਪੂਰਥਲਾ, 2 ਅਗਸਤ (ਅਮਨਜੋਤ ਸਿੰਘ ਵਾਲੀਆ)-ਨਵੀਂ ਸਬਜ਼ੀ ਮੰਡੀ ਨੇੜੇ ਆਪਣੀ ਗੱਡੀ ਦੇ ਬਾਹਰ ਖੜੇ ਇਕ ਬਜ਼ੁਰਗ ਵਿਅਕਤੀ ਨੂੰ ਇਕ ਬੋਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਸੜਕ ਸੁਰੱਖਿਆ ਫੋਰਸ ਦੇ ਏ. ਐਸ.
ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਬਜ਼ੁਰਗ ਵਿਅਕਤੀ | ਤਸਵੀਰ: ਤਿਲਕਰਾਜ
03-08-2026