ਕਾਂਗਰਸੀ ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਕਪੂਰਥਲਾ, 2 ਅਗਸਤ (ਸਡਾਨਾ)-ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਏਕਤਾ ਭਵਨ ਵਿਖੇ ਕਾਂਗਰਸੀ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ੂ ਯਾਦ ਕਰਦਿਆਂ ਉਨ੍ਹਾਂ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਤੇ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਪ੍ਰੀਤ ਸਿੰਘ ਮਨੀ ਮਾਂਗਟ, ਕੌਂਸਲਰ ਕੁਲਦੀਪ ਸਿੰਘ, ਕੌਂਸਲਰ ਬਲਬੀਰ ਸਿੰਘ ਬੀਰਾ, ਕੌਂਸਲਰ ਤਰਸੇਮ ਲਾਲ, ਨਰਾਇਣ ਵਸ਼ਿਸ਼ਟ ਕੌਂਸਲਰ, ਕਾਂਗਰਸੀ ਆਗੂ ਰਜਿੰਦਰ ਪਾਲਾ, ਰਮੇਸ਼ ਮਹਿਰਾ, ਗੁਰਪ੍ਰੀਤ ਗੋਪੀ, ਪੀ. ਕੇ.
ਅਜੀਤ ਡੈਸਕ
03-08-2026