07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

ਫਗਵਾੜਾ, 3 ਅਗਸਤ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮਹੇੜੂ ਸਕੂਲ ਲਾਗਿਉਂ ਵਰੁਣ ਪਾਲ ਪੁੱਤਰ ਕਮਲ ਕਿਸ਼ੋਰ ਵਾਸੀ ਮੁਹੱਲਾ ਰਾਮਪੁਰਾ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |

Ad Position 21
No active advertisement
ਅਜੀਤ ਡੈਸਕ 04-08-2026
ਫਗਵਾੜਾ, 3 ਅਗਸਤ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮਹੇੜੂ ਸਕੂਲ ਲਾਗਿਉਂ ਵਰੁਣ ਪਾਲ ਪੁੱਤਰ ਕਮਲ ਕਿਸ਼ੋਰ ਵਾਸੀ ਮੁਹੱਲਾ ਰਾਮਪੁਰਾ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਦੋ ਧਿਰਾਂ ਦੀ ਲੜਾਈ ਵਿਚ ਇਕ ਔਰਤ ਸਮੇਤ ਸੱਤ ਵਿਅਕਤੀ ਜ਼ਖਮੀ ਅਗਲੀ ਖ਼ਬਰ ਦਰਿਆ ਬਿਆਸ ਦੇ ਕੰਢੇ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
Ad Position 24