07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਉੱਘੇ ਟਰਾਂਸਪੋਰਟਰ ਗਜਬੀਰ ਸਿੰਘ ਵਾਲੀਆ ਦਾ ਅੰਤਿਮ ਸੰਸਕਾਰ ਅੱਜ

ਫਗਵਾੜਾ, 3 ਅਗਸਤ (ਪੱਤਰ ਪ੍ਰੇਰਕ)-ਉੱਘੇ ਟਰਾਂਸਪੋਰਟਰ ਗਜਬੀਰ ਸਿੰਘ ਵਾਲੀਆ ਜੋ ਬੀਤੀ 2 ਅਗਸਤ ਨੂੰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ ਅੱਜ 4 ਅਗਸਤ ਦਿਨ ਮੰਗਲਵਾਰ ਨੂੰ 1 ਵਜੇ ਸ਼ਮਸ਼ਾਨਘਾਟ ਬੰਗਾ ਰੋਡ ਫਗਵਾੜਾ ਵਿਖੇ ਕੀਤਾ ਜਾਵੇਗਾ | ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ | ਗਜਬੀਰ ਸਿੰਘ ਵਾਲੀਆ ਦੇ ਦਿਹਾਂਤ ‘ਤੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ. ਐਸ.

Ad Position 21
No active advertisement
ਅਜੀਤ ਡੈਸਕ 04-08-2026
ਫਗਵਾੜਾ, 3 ਅਗਸਤ (ਪੱਤਰ ਪ੍ਰੇਰਕ)-ਉੱਘੇ ਟਰਾਂਸਪੋਰਟਰ ਗਜਬੀਰ ਸਿੰਘ ਵਾਲੀਆ ਜੋ ਬੀਤੀ 2 ਅਗਸਤ ਨੂੰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ ਅੱਜ 4 ਅਗਸਤ ਦਿਨ ਮੰਗਲਵਾਰ ਨੂੰ 1 ਵਜੇ ਸ਼ਮਸ਼ਾਨਘਾਟ ਬੰਗਾ ਰੋਡ ਫਗਵਾੜਾ ਵਿਖੇ ਕੀਤਾ ਜਾਵੇਗਾ | ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ | ਗਜਬੀਰ ਸਿੰਘ ਵਾਲੀਆ ਦੇ ਦਿਹਾਂਤ ‘ਤੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਹਰਬੰਸ ਸਿੰਘ ਵਾਲੀਆ, ਇੰਜ. ਕਮਲ ਵਾਲੀਆ ਤੇ ਹੋਰ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਤੇ ਵਾਲੀਆ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਵਲੋਂ ਸਰਕਾਰੀ ਸਕੂਲ ਡੱਲਾ ਨੂੰ ਪੰਜ ਕੰਪਿਊਟਰ ਭੇਟ ਅਗਲੀ ਖ਼ਬਰ ਦਾਤਰ ਦੀ ਨੋਕ ’ਤੇ ਲੁੱਟ ਖੋਹ ਕਰਨ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ
Ad Position 24
No active advertisement