07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ

ਭੰਡਾਲ ਬੇਟ, 3 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਮਨੋਰਥ ਨਾਲ ਚਲਾਈ ਗਈ ਮੁਹਿੰਮ ਸਿੱਖਿਆ ਕ੍ਰਾਂਤੀ ਦੇ ਤਹਿਤ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਵੰਡਣ ਦੀ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਵਿਖੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਬਲਾਕ ਪ੍ਰਧਾਨ ਬਿਕਰਮ ਸਿੰਘ ਉੱਚਾ ਵਲੋਂ ਬੱਚਿਆਂ ਨੂੰ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਦਲਜੀਤ ਕੌਰ ਵਾਈਸ ਚੇਅਰਮੈਨ ਬਲਾਕ ਸੰਮਤੀ ਫੱਤੂਢੀਂਗਾ, ਹਰਬੰਸ ਸਿੰਘ ਸਰਪੰਚ ਸੁਰਖਪੁਰ, ਮੇਜਰ ਸਿੰਘ ਔਜਲਾ ਸਾਬਕਾ ਸਰਪੰਚ, ਮਹਿੰਦਰ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਤੇ ਸਕੂਲ ਸਟਾਫ਼ ਹਾਜ਼ਰ ਰਹੇ |

Ad Position 21
No active advertisement
ਅਜੀਤ ਡੈਸਕ 04-08-2026

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਖੋਹ ਕੇ ਲੈ ਜਾਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਕਾਮ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਕਾਲਜ ਦੀ ਵਿਦਿਆਰਥਣ ਹਰਲੀਨ ਕੌਰ ਪਹਿ...
Ad Position 24
No active advertisement