06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ, 3 ਅਗਸਤ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਹਵਾਲਦਾਰ ਵਿਜੇ ਕੁਮਾਰ ਨੇ ਭਵਾਨੀਪੁਰ ਵੇਈਾ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਅਮਰਜੀਤ ਉਰਫ਼ ਲਾਡੀ ਵਾਸੀ ਨਵਾਂ ਪਿੰਡ ਭੱਠੇ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 21
No active advertisement
ਅਜੀਤ ਡੈਸਕ 04-08-2026

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਮੋਟਰ ਵਰਕਸ਼ਾਪ ਨੂੰ ਬਣਾਇਆ ਨਿਸ਼ਾਨਾ, ਟਰੱਕਾਂ ਤੇ ਹੋਰ ਵਾਹਨਾਂ ’ਚੋਂ ਵੀ ਬੈਟਰੀਆਂ ਚੋਰੀ ਅਗਲੀ ਖ਼ਬਰ ਪੁਲਿਸ ਵਲੋਂ ਛੱਜ ਕਾਲੋਨੀ ਵਿਖੇ ਚੈਕਿੰਗ ਮੁਹਿੰਮ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਫਗਵਾੜਾ ਖੇਤਰ ‘ਚ ਬੱਸ ਸੇਵਾਵਾਂ ਪ੍...
Ad Position 24
No active advertisement