06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ

ਭੁਲੱਥ 3 ਅਗਸਤ (ਮੇਹਰ ਚੰਦ ਸਿੱਧੂ)-ਅੱਜ ਇੱਥੇ ਸਬ ਡਵੀਜ਼ਨ ਕਸਬਾ ਭੁਲੱਥ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀ ਤੇ ਹੋਰ ਐਡਹਾਕ ’ਤੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ ਰਹੀ| ਹੱਕੀ ਮੰਗਾਂ ਨਾ ਮੰਨੇ ਜਾਣ ਕਾਰਨ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਦੁਬਾਰਾ ਕੰਮ ਕਾਜ ਬੰਦ ਕਰਕੇ ਸਫ਼ਾਈ ਕਰਮਚਾਰੀਆਂ ਨੂੰ ਦਰੀਆਂ ਵਿਛਾ ਕੇ ਹੜਤਾਲ ‘ਤੇ ਬੈਠਣ ਲਈ ਮਜਬੂਰ ਹੋਣਾ ਪਿਆ ਹੈ | ਗੱਲਬਾਤ ਕਰਦਿਆਂ ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਸਾਡੀਆਂ ਹੱਕੀ ਮੰਗਾਂ ਪੂਰੀਆਂ ਕਰੇ, ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਿਆ ਕਰੇ, ਨਹੀਂ ਤਾਂ ਸਾਡਾ ਸੰਘਰਸ਼ ਲੰਬੇ ਸਮੇਂ ਤੱਕ ਜਾਰੀ ਰਹੇਗਾ | ਇਸ ਮੌਕੇ ਚੰਦਰ ਸ਼ੇਖਰ ਪ੍ਰਧਾਨ ਨਗਰ ਪਾਲਿਕਾ ਕਰਮਚਾਰੀ ਸੰਗਠਨ ਭੁਲੱਥ, ਡੈਨੀਅਲ ਕਲਿਆਣ ਸੈਕਟਰੀ ਨਗਰ ਪਾਲਿਕਾ ਕਰਮਚਾਰੀ ਸੰਗਠਨ ਭੁਲੱਥ, ਪ੍ਰਧਾਨ ਅਸ਼ੋਕ ਕੁਮਾਰ, ਓਮ ਪ੍ਰਕਾਸ਼ ਕਾਰਜਕਾਰੀ ਮੈਂਬਰ , ਸੂਬਾ ਸਿੰਘ , ਮਨੂ ਵਰਮਾ , ਅਨੀਕੇਤ, ਦਮਨ, ਗੁਰਜੀਤ ਸਿੰਘ ਬਾਜਵਾ, ਕੁਨਾਲ, ਰਜੇਸ਼ ਕੁਮਾਰ, ਅੰਕਿਤ, ਸੇਠੀ, ਅਸ਼ੋਕ ਕੁਮਾਰ, ਮਹਿੰਦਰ, ਅਜੇ ਕੁਮਾਰ, ਸੂਬੇ ਸਿੰਘ, ਪ੍ਰਕਾਸ਼, ਕਸ਼ਮੀਰ ਕੌਰ, ਗਗਨ, ਫੂਲਵੰਤੀ, ਮਹਿੰਦਰ ਸਿੰਘ, ਨਵਜੋਤ, ਲਾਜਵੰਤੀ, ਰਾਜਵੰਤੀ, ਵਿਨੋਦ ਕੁਮਾਰ, ਜੋਨੀ, ਸੰਜੀਵ ਕੁਮਾਰ, ਮਨਜੀਤ ਕੌਰ, ਰੀਨਾ, ਸਾਗਰ, ਸੂਰਜ, ਕਰਨ ਕੁਮਾਰ, ਰਾਹੁਲ, ਮੱਖਣ, ਸੁਨੀਤਾ, ਜਸਵੰਤ, ਬਿਕਰਮ, ਸੁਭਾਸ਼, ਬਿਮਲਾ, ਕਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 04-08-2026

Ad Position 22
No active advertisement
ਪਿਛਲੀ ਖ਼ਬਰ ਚੰਦਨ ਗਰੇਵਾਲ ਵਲੋਂ ਨਡਾਲਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਕਰਵਾਈ ਅਗਲੀ ਖ਼ਬਰ ਐਸ.ਓ.ਆਈ. ਵਿੰਗ ਨਾਲ ਸਬੰਧਿਤ ਆਗੂ ਤੇ ਵਰਕਰ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ-ਐਚ.ਐਸ. ਵਾਲੀਆ
Ad Position 24
No active advertisement