06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਇਨਰਵੀਲ੍ਹ ਕਲੱਬ ਨੇ ਦੋ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਕੀਤੀਆਂ ਭੇਟ

ਕਪੂਰਥਲਾ, 3 ਅਗਸਤ (ਸਡਾਨਾ)-ਇਨਰਵੀਲ੍ਹ ਕਲੱਬ ਵਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਤੋਰਦਿਆਂ ਦੋ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ | ਕਲੱਬ ਪ੍ਰਧਾਨ ਡਾ. ਮੀਨਾ ਸੇਠੀ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਇਹ ਸੇਵਾ ਦਾ ਕਾਰਜ ਕੀਤਾ ਗਿਆ | ਇਸ ਮੌਕੇ ਇਨਰਵੀਲ੍ਹ ਦੇ ਸਾਬਕਾ ਇੰਟਰਨੈਸ਼ਨਲ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 04-08-2026
ਕਪੂਰਥਲਾ, 3 ਅਗਸਤ (ਸਡਾਨਾ)-ਇਨਰਵੀਲ੍ਹ ਕਲੱਬ ਵਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਤੋਰਦਿਆਂ ਦੋ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ | ਕਲੱਬ ਪ੍ਰਧਾਨ ਡਾ. ਮੀਨਾ ਸੇਠੀ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਇਹ ਸੇਵਾ ਦਾ ਕਾਰਜ ਕੀਤਾ ਗਿਆ | ਇਸ ਮੌਕੇ ਇਨਰਵੀਲ੍ਹ ਦੇ ਸਾਬਕਾ ਇੰਟਰਨੈਸ਼ਨਲ ਡਾਇਰੈਕਟਰ ਡਾ. ਸੁਰਜੀਤ ਕੌਰ ਤੇ ਸਾਬਕਾ ਡਿਸਟਿ੍ਕਟ ਗਵਰਨਰ ਸੋਨਿਕਾ ਗੁਪਤਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਤੇ ਉਨ੍ਹਾਂ ਵਲੋਂ ਕਲੱਬ ਦੇ ਸਮਾਜ ਸੇਵਾ ਦੇ ਉੱਦਮਾਂ ਦੀ ਸ਼ਲਾਘਾ ਕੀਤੀ ਗਈ | ਡਾ. ਮੀਨਾ ਸੇਠੀ ਨੇ ਦੱਸਿਆ ਕਿ ਆਉਂਦੇ ਦਿਨਾਂ ਦੌਰਾਨ ਵੀ ਲੋੜਵੰਦਾਂ ਦੀ ਮਦਦ ਲਈ ਇਨਰਵੀਲ੍ਹ ਕਲੱਬ ਵਲੋਂ ਯਤਨ ਜਾਰੀ ਰੱਖੇ ਜਾਣਗੇ | ਇਸ ਮੌਕੇ ਪੋ੍ਰ. ਨਵਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਸਫ਼ਾਈ ਸੇਵਕਾਂ ਦੇ ਹੱਕ ’ਚ ਚੱਲ ਰਹੇ ਰੋਸ ਧਰਨੇ ’ਚ ਰਿੰਕੂ ਨਰੂਲਾ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਸਮੁੱਚੇ ਦੇਸ਼ ਲਈ ਪ੍ਰੇਰਨਾ ਸਰੋਤ-ਸੱਜਣ ਸਿੰਘ ਚੀਮਾ
Ad Position 24
No active advertisement