05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਾਣੀ ਵਿਚ ਡੁੱਬਣ ਕਾਰਨ ਇਕ ਸਾਲਾ ਬੱਚੀ ਦੀ ਹੋਈ ਮੌਤ

ਕਪੂਰਥਲਾ, 4 ਅਗਸਤ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਤਰਲੋਕੀ ਨਾਥ ਵਿਖੇ ਲਗਭਗ ਇਕ ਸਾਲ ਦੀ ਬੱਚੀ ਦੀ ਪਾਣੀ ਵਿਚ ਡੁੱਬ ਕੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖੁਸ਼ੀ ਪੁੱਤਰੀ ਰਵੀ ਮਾਹਤੋ ਵਾਸੀ ਤਰਲੋਕੀ ਨਾਥ ਮੁਹੱਲਾ ਜੋ ਕਿ ਘਰ ਵਿਚ ਖੇਡ ਰਹੀ ਸੀ ਤੇ ਅਚਾਨਕ ਪਾਣੀ ਵਾਲੀ ਬਾਲਟੀ ਵਿਚ ਡਿੱਗ ਗਈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦੀ ਜਾਂਚ ਕੀਤੀ ਗਈ ਤਾਂ ਬੱਚੀ ਦੀ ਮੌਤ ਹੋ ਚੁੱਕੀ ਸੀ | ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨ. ਡੀ.

Ad Position 21
No active advertisement
ਅਜੀਤ ਡੈਸਕ 05-08-2026
ਕਪੂਰਥਲਾ, 4 ਅਗਸਤ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਤਰਲੋਕੀ ਨਾਥ ਵਿਖੇ ਲਗਭਗ ਇਕ ਸਾਲ ਦੀ ਬੱਚੀ ਦੀ ਪਾਣੀ ਵਿਚ ਡੁੱਬ ਕੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖੁਸ਼ੀ ਪੁੱਤਰੀ ਰਵੀ ਮਾਹਤੋ ਵਾਸੀ ਤਰਲੋਕੀ ਨਾਥ ਮੁਹੱਲਾ ਜੋ ਕਿ ਘਰ ਵਿਚ ਖੇਡ ਰਹੀ ਸੀ ਤੇ ਅਚਾਨਕ ਪਾਣੀ ਵਾਲੀ ਬਾਲਟੀ ਵਿਚ ਡਿੱਗ ਗਈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦੀ ਜਾਂਚ ਕੀਤੀ ਗਈ ਤਾਂ ਬੱਚੀ ਦੀ ਮੌਤ ਹੋ ਚੁੱਕੀ ਸੀ | ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਭੂਆ ਧਮੜੀ ਲਾਗਿਉਂ ਸੰਦੀਪ ਕੁਮਾਰ ਉਰਫ਼ ਟੀਟਾ ਪੁੱਤਰ ਅਸ਼ੋਕ ਕੁਮਾਰ ਵਾਸੀ ਨਿੰਮਾਵਾਲਾ ਚੌਂਕ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਰਾਮਗੜ੍ਹ ਲਾਗਿਉਂ ਇੱਕ ਨੌਜਵਾਨ ਨੂੰ ਕਾਬੂ ਕਰਕੇ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ਼ ਘੁੱਗੀ ਪੁੱਤਰ ਅਜੀਤ ਸਿੰਘ ਵਾਸੀ ਚਾਚੋਕੀ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ 4 ਮਹੀਨੇ ਬੀਤੇ ਜਾਣ ਦੇ ਬਾਵਜੂਦ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਦੋਸ਼ * ਪੁਲਿਸ ਕਥਿਤ ਰਾਜਸੀ ਦਬਾਅ ਹੇਠਾਂ ਕੰਮ ਕਰ ਰਹ...
Ad Position 24
No active advertisement