06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

ਫਗਵਾੜਾ, 5 ਅਗਸਤ (ਚਾਨਾ)- ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਸਤਨਾਮਪੁਰਾ ਪੁਲਿਸ ਨੇ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੇ ਦੇ ਸਾਮਾਨ ਸਣੇ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਅੰਮਿ੍ਤਪਾਲ ਸਿੰਘ ਉਰਫ਼ ਗੋਰਾ ਪੁੱਤਰ ਪਰਮਜੀਤ ਸਿੰਘ ਵਾਸੀ ਬਸੰਤ ਨਗਰ ਵਜੋਂ ਹੋਈ ਹੈ |

Ad Position 21
No active advertisement
ਅਜੀਤ ਡੈਸਕ 06-08-2026
ਫਗਵਾੜਾ, 5 ਅਗਸਤ (ਚਾਨਾ)- ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਸਤਨਾਮਪੁਰਾ ਪੁਲਿਸ ਨੇ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੇ ਦੇ ਸਾਮਾਨ ਸਣੇ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਅੰਮਿ੍ਤਪਾਲ ਸਿੰਘ ਉਰਫ਼ ਗੋਰਾ ਪੁੱਤਰ ਪਰਮਜੀਤ ਸਿੰਘ ਵਾਸੀ ਬਸੰਤ ਨਗਰ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਮੈਂ ਆਪਣੇ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹਾ ਹਾਂ-ਰਾਣਾ ਇੰਦਰਪ੍ਰਤਾਪ ਸਿੰਘ ਪਿੰਡ ਕਿਸ਼ਨ ਸਿੰਘ ਵਾਲਾ ਵਿਖੇ ਕੀਤੀ ਵਰਕਰਾਂ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਫੱਤੂਢੀਂਗਾ ਦੇ ਇਕ ਕਾਰੋਬਾਰੀ ਦੀ ਜ਼ਮੀਨ ਦੀ ਕੁਰਕੀ ਰੁਕਵਾਈ
Ad Position 24
No active advertisement