06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੈਂ ਆਪਣੇ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹਾ ਹਾਂ-ਰਾਣਾ ਇੰਦਰਪ੍ਰਤਾਪ ਸਿੰਘ ਪਿੰਡ ਕਿਸ਼ਨ ਸਿੰਘ ਵਾਲਾ ਵਿਖੇ ਕੀਤੀ ਵਰਕਰਾਂ ਨਾਲ ਮੀਟਿੰਗ

ਭੰਡਾਲ ਬੇਟ, 5 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਹਲਕੇ ਦੇ ਪਿੰਡ ਕਿਸ਼ਨ ਸਿੰਘ ਵਾਲਾ ਸਾਬਕਾ ਸਰਪੰਚ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ | ਇਸ ਮੌਕੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕੇ ਉਹ ਆਪਣੇ ਵਰਕਰਾਂ ਨਾਲ ਚੱਟਾਨ ਵਾਂਗ ਖੜੇ ਹਨ ਅਤੇ ਕੋਈ ਵੀ ਕੰਮ ਹੋਵੇ ਤਾਂ ਉਹ ਹਰ ਵੇਲੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਬੱਬੂ ਖੈੜਾ ਅਤੇ ਹਾਜ਼ਰ ਸਾਰੇ ਹੀ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਵਿਸ਼ਵਾਸ ਦਿਵਾਇਆ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਦੁਬਾਰਾ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੇ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਸਾਬਕਾ ਸਰਪੰਚ ਸੁਖਦੇਵ ਸਿੰਘ ਕਿਸ਼ਨ ਸਿੰਘ ਵਾਲ਼ਾ, ਸੰਤੋਖ ਸਿੰਘ, ਜਗਤਾਰ ਸਿੰਘ ਫੌਜੀ, ਮੁਲਖ ਰਾਜ, ਤਰਲੋਕ ਸਿੰਘ, ਰਣਜੀਤ ਸਿੰਘ, ਹਰਬੰਸ ਸਿੰਘ, ਤਰਸੇਮ ਸਿੰਘ, ਬਲਕਾਰ ਸਿੰਘ, ਬਲਵੀਰ ਸਿੰਘ, ਭਿੰਦਾ ਸੁਰਖਪੁਰ, ਡਾ ਸੁਖਦੇਵ ਸਿੰਘ, ਜਥੇਦਾਰ ਤਰਸੇਮ ਸਿੰਘ, ਦਾਰਾ ਸਿੰਘ, ਪਿੰਦਾ, ਸ਼ਿੰਦਾ ਦੋਧੀ, ਸ਼ਿੰਦਰਪਾਲ ਸਿੰਘ, ਕਰਨਬੀਰ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 06-08-2026

Ad Position 22
No active advertisement
ਪਿਛਲੀ ਖ਼ਬਰ ਗਨੀਵ ਕੌਰ ਮਜੀਠੀਆ ਨਾਲ ‘ਆਪ’ ਵਿਧਾਇਕਾਂ ਦਾ ਵਰਤਾਰਾ ਬੇਹੱਦ ਨਿੰਦਣਯੋਗ: ਕੁਲਦੀਪ ਸਿੰਘ ਟਾਂਡੀ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ
Ad Position 24
No active advertisement