07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਕਪੂਰਥਲਾ, 7 ਅਗਸਤ (ਸਡਾਨਾ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
No active advertisement
ਅਜੀਤ ਡੈਸਕ 08-08-2026
ਕਪੂਰਥਲਾ, 7 ਅਗਸਤ (ਸਡਾਨਾ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਕਾਂਜਲੀ ਰੋਡ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਨੀਲ ਕੁਮਾਰ ਤੇ ਸਤਨਾਮ ਸਿੰਘ ਉਰਫ਼ ਹਨੀ ਵਾਸੀਆਨ ਚੂਹੜਵਾਲ ਨੂੰ ਕਾਬੂ ਕਰਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀਆਂ ਪਾਸੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤਹਿਤ ਇਨ੍ਹਾਂ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਮਾਡਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਚੱਬੇਵਾਲ ਨੇ ਏ . ਡੀ . ਆਈ . ਪੀ . ਕੈਂਪ ਦਾ ਕੀਤਾ ਉਦਘਾਟਨ
Ad Position 24