07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਮਰੀਕਾ ਦਾ ਸਟੱਡੀ ਵੀਜ਼ਾ ਸਿਰਫ਼ 4.50 ਵਿਚ ਪ੍ਰਾਪਤ ਕਰੋ, ਯੂਨੀਵਰਸਿਟੀ ਫ਼ੀਸ ਵੀਜ਼ੇ ਤੋਂ ਬਾਅਦ- ਰਾਇਲ ਟਰੈਵਲ ਸੁਲਤਾਨਪੁਰ ਲੋਧੀ ਵਿਖੇ ਸੈਮੀਨਾਰ 8 ਨੂੰ

ਸੁਲਤਾਨਪੁਰ ਲੋਧੀ, 7 ਅਗਸਤ (ਥਿੰਦ)-ਅਮਰੀਕਾ ਅਤੇ ਯੂ. ਕੇ.

Ad Position 21
No active advertisement
ਐਮ.ਡੀ. ਅਰਵਿੰਦਰਪਾਲ ਸਿੰਘ | 08-08-2026
ਸੁਲਤਾਨਪੁਰ ਲੋਧੀ, 7 ਅਗਸਤ (ਥਿੰਦ)-ਅਮਰੀਕਾ ਅਤੇ ਯੂ.ਕੇ. ਦੀਆਂ ਸਰਕਾਰਾਂ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਆਪਣੇ ਦੇਸ਼ ਅੰਦਰ ਪੜ੍ਹਾਈ ਕਰਨ ਦਾ ਮੌਕਾ ਦਿੰਦਿਆਂ ਆਪਣੇ ਵੀਜ਼ਾ ਨਿਯਮਾਂ ਵਿੱਚ ਬਦਲਾਅ ਕੀਤਾ ਹੈ | ਹੁਣ ਵਿਦਿਆਰਥੀ ਬਿਨਾਂ ਆਈਲੈਟਸ ਦੇ ਅਮਰੀਕਾ ਦਾ ਸਟੱਡੀ ਵੀਜ਼ਾ ਸਿਰਫ਼ ਸਾਢੇ ਚਾਰ ਲੱਖ ਵਿੱਚ ਪ੍ਰਾਪਤ ਕਰ ਸਕਦੇ ਹਨ |ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਛਲੇ 27 ਸਾਲਾਂ ਤੋਂ ਪੰਜਾਬ ਵਿੱਚ ਵੀਜ਼ਾ ਖੇਤਰ ਵਿੱਚ ਵੱਡਾ ਤਜਰਬਾ ਰੱਖਣ ਵਾਲੇ ਰਾਇਲ ਟਰੈਵਲ ਦੇ ਐਮ ਡੀ ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਰਾਇਲ ਟਰੈਵਲ ਵੱਲੋਂ ਆਪਣੇ ਉਮੀਦਵਾਰ ਨੂੰ ਇੰਟਰਵਿਊ ਦੀ ਤਿਆਰੀ ਅੰਬੈਸੀ ਦੇ ਨਿਯਮਾਂ ਅਨੁਸਾਰ ਕਰਵਾਈ ਜਾਂਦੀ ਹੈ ਜਿਸ ਨਾਲ ਵਿਦਿਆਰਥੀ ਇੰਟਰਵਿਊ ਵਿੱਚ ਪੁੱਛੇ ਜਾਣ ਵਾਲੇ ਹਰੇਕ ਸਵਾਲ ਦਾ ਜਵਾਬ ਆਸਾਨੀ ਦਿੰਦੇ ਹਨ ਅਤੇ ਵੀਜ਼ਾ ਪ੍ਰਾਪਤ ਕਰਦੇ ਹਨ | ਉਨ੍ਹਾਂ ਨੇ ਕਿਹਾ ਕਿ ਹੁਣ ਕਲਕੱਤਾ ਵਿਖੇ ਵੀ ਅਮਰੀਕਾ ਲਈ ਇੰਟਰਵਿਊ ਦਿੱਤੀ ਜਾ ਸਕਦੀ ਹੈ |ਉਨ੍ਹਾਂ ਨੇ ਕਿਹਾ ਕਿ ਰਾਇਲ ਟਰੈਵਲ ਦਾ ਵੀਜ਼ਾ ਸਕਸੈੱਸ ਰੇਟ ਹਮੇਸ਼ਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਨੇਡਾ ਸਰਕਾਰ ਵੱਲੋਂ 25000 ਦੇ ਕਰੀਬ ਵਿਦਿਆਰਥੀ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ |ਡਿਪੋਰਟ ਹੋਣ ਤੋਂ ਬਚਣ ਲਈ ਵਿਦਿਆਰਥੀ ਰਾਇਲ ਟਰੈਵਲ ਦੇ ਵੀਜ਼ਾ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਨੂੰ ਮੁਫ਼ਤ ਸਲਾਹ ਦਿੱਤੀ ਜਾਵੇਗੀ ਜਿਸ ਨਾਲ ਉਹ ਆਪਣਾ ਬਚਾਅ ਕਰ ਸਕਦੇ ਹਨ |ਇਸ ਮੌਕੇ ਵੀਜ਼ਾ ਮਾਹਿਰ ਐਸ ਪੀ ਸਿੰਘ ਹੈਪੀ ਨੇ ਦੱਸਿਆ ਕਿ ਰਾਇਲ ਟਰੈਵਲ ਵੱਲੋਂ ਵਿਸ਼ੇਸ਼ ਸੈਮੀਨਾਰ 8 ਅਗਸਤ ਨੂੰ ਸੁਲਤਾਨਪੁਰ ਲੋਧੀ ਦਫ਼ਤਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਵੀਜ਼ਾ ਮਾਹਿਰ ਵਿਦਿਆਰਥੀਆਂ ਦੇ ਰੂਬਰੂ ਹੋਣਗੇ ਅਤੇ ਹਰ ਸਵਾਲ ਦਾ ਜਵਾਬ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਜਸਕੀਰਤ ਕੌਰ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 2 ਹਰਮੋਨੀਅਮ ਤੇ 1 ਮਾਈਕ ਦੀ ਸੇਵਾ ਭੇਟ ਕੀਤੀ ਅਗਲੀ ਖ਼ਬਰ ਐਸ. ਡੀ. ਮਾਡਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24