09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹੈਰੋਇਨ ਸਣੇ ਇਕ ਵਿਅਕਤੀ ਕਾਬੂ

ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸਆਈ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਛੱਜ ਕਾਲੋਨੀ ਲਾਗਿਓਾ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਮਾਇਆ ਪਤਨੀ ਹਰਮੇਸ਼ ਲਾਲ ਵਾਸੀ ਛੱਜ ਕਾਲੋਨੀ ਵਜੋਂ ਹੋਈ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਡੀਐਸਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਰਦਾਸਪੁਰ ਰੋਡ ਲਾਗਿਓਾ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਉਰਫ਼ ਪੰਮਾ ਪੁੱਤਰ ਜਿੰਦਰਪਾਲ ਵਾਸੀ ਪਿੰਡ ਪੰਡਵਾਂ ਤੇ ਅਭਰੈ ਸਿੰਘ ਉਰਫ਼ ਕੰਨੂੰ ਪੁੱਤਰ ਸੰਤੋਖ ਸਿੰਘ ਵਾਸੀ ਲੁਹਾਰਾ ਵਜੋਂ ਹੋਈ ਹੈ |

Ad Position 21
No active advertisement
ਅਜੀਤ ਡੈਸਕ 09-08-2026

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ... ਅਗਲੀ ਖ਼ਬਰ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕੀਤਾ ਰੀਬਨ ਕੱਟ ਕੇ ਉਦਘਾਟਨ
Ad Position 24