09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੁਲਤਾਨਪੁਰ ਦੇ ਪੰਚਾਂ, ਨੰਬਰਦਾਰਾਂ ਸਮੇਤ ਡੇਢ ਦਰਜਨ ਲੋਕਾਂ ਨੇ ਆਮ ਆਦਮੀ ਪਾਰਟੀ ’ਚ ਕੀਤੀ ਸ਼ਮੂਲੀਅਤ

ਅੱਪਰਾ/ਲਸਾੜਾ, 9 ਅਗਸਤ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਸੁਲਤਾਨਪੁਰ ਵਿਖੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਪਿੰਡ ਦੇ ਮੈਂਬਰ ਪੰਚਾਇਤ, ਸਾਬਕਾ ਮੈਂਬਰ ਪੰਚਾਇਤ, ਨੰਬਰਦਾਰ ਅਤੇ ਹੋਰਨਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਦੀ ਅਗਵਾਈ ਨੂੰ ਕਬੂਲ ਲਿਆ। ਬੀਤੇ ਦਿਨੀਂ ਪਿੰਡ ਸੁਲਤਾਨਪੁਰ ਵਿਖੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ‘ਲੋਕ ਮਿਲਣੀ’ ਕਰਵਾਈ ਗਈ ਇਸ ਮੌਕੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ 1 ਸਾਬਕਾ ਪੰਚ, 4 ਮੌਜੂਦਾ ਪੰਚ ਅਤੇ ਨੰਬਰਦਾਰ ਸਮੇਤ ਹੋਰ ਲੋਕਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰ ਲਈ।

Ad Position 21
No active advertisement
ਅਜੀਤ ਡੈਸਕ 10-08-2026
ਅੱਪਰਾ/ਲਸਾੜਾ, 9 ਅਗਸਤ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਸੁਲਤਾਨਪੁਰ ਵਿਖੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਪਿੰਡ ਦੇ ਮੈਂਬਰ ਪੰਚਾਇਤ, ਸਾਬਕਾ ਮੈਂਬਰ ਪੰਚਾਇਤ, ਨੰਬਰਦਾਰ ਅਤੇ ਹੋਰਨਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਦੀ ਅਗਵਾਈ ਨੂੰ ਕਬੂਲ ਲਿਆ। ਬੀਤੇ ਦਿਨੀਂ ਪਿੰਡ ਸੁਲਤਾਨਪੁਰ ਵਿਖੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ‘ਲੋਕ ਮਿਲਣੀ’ ਕਰਵਾਈ ਗਈ ਇਸ ਮੌਕੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ 1 ਸਾਬਕਾ ਪੰਚ, 4 ਮੌਜੂਦਾ ਪੰਚ ਅਤੇ ਨੰਬਰਦਾਰ ਸਮੇਤ ਹੋਰ ਲੋਕਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰ ਲਈ। ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਜੀ ਆਇਆਂ ਆਖਦਿਆਂ ਹਲਕਾ ਇੰਚਾਰਜ ਵਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਰਜੋਤ ਕੌਰ ਲੋਹਟੀਆ ਹਲਕਾ ਇੰਚਾਰਜ, ਹਰਨੇਕ ਸਿੰਘ ਪੰਚ, ਜਗਰੂਪ ਸਿੰਘ ਪੰਚ, ਅਮਰਜੀਤ ਕੌਰ ਪੰਚ, ਦੇਵੀ ਸਾਬਕਾ ਪੰਚ, ਸੁਰਜੀਤ ਸਿੰਘ ਨੰਬਰਦਾਰ, ਅਮਰਜੀਤ ਕੌਰ ਮੈਂਬਰ ਪੰਚਾਇਤ, ਜਸਵੀਰ ਕੌਰ, ਸਿਮਰਨ ਸਿੰਘ, ਚਰਨ ਦਾਸ, ਕੁਲਦੀਪ ਸਿੰਘ, ਮਨਜੀਤ ਕੌਰ, ਸੌਰਵ, ਸ਼ਿੰਗਾਰਾ ਸਿੰਘ, ਮੋਹਣ ਸਿੰਘ, ਮਨਜਿੰਦਰ ਬਾਸੀ, ਅਮਰਜੀਤ ਬਾਸੀ, ਮਨਜੀਤ ਪੁਆਰੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀ.ਕੇ.ਸੀ. ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਵਿਚ ਚਮਕਾਇਆ... ਅਗਲੀ ਖ਼ਬਰ ਲਿਟਲ ਏਂਜਲਸ ਕੋ ਐਡ ਸਕੂਲ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24