09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਾਨ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਅਤੇ ਵਿਕਾਸ ਕਾਰਜਾਂ ਰਾਹੀਂ ਪੰਜਾਬੀਆਂ ਦਾ ਦਿਲ ਜਿੱਤਿਆ-ਮਿੰਟੂ ਥਿੰਦ

ਸੁਲਤਾਨਪੁਰ ਲੋਧੀ, 9 ਅਗਸਤ (ਪ. ਪ.

Ad Position 21
No active advertisement
ਸੀਨੀਅਰ ‘ਆਪ’ ਆਗੂ ਮਨਦੀਪ ਸਿੰਘ ਮਿੰਟੂ ਥਿੰਦ 10-08-2026
ਸੁਲਤਾਨਪੁਰ ਲੋਧੀ, 9 ਅਗਸਤ (ਪ.ਪ. ਰਾਹੀ.)-ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤੀਆਂ ਚੋਣ ਗਰੰਟੀਆਂ ਨੂੰ ਸਰਕਾਰ ਬਣਨ ਤੋਂ ਪੂਰੀਆਂ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਸੂਬੇ ਅੰਦਰ ਹੁਣ ਤੱਕ ਸੱਤਾ ਵਿਚ ਆਈਆਂ ਸਰਕਾਰਾਂ ਵਿਚੋਂ ਸਭ ਤੋਂ ਵੱਧ ਮਾਨ ਸਰਕਾਰ ਨੇ ਵਿਕਾਸ ਕਾਰਜ ਕਰਵਾ ਕੇ ਇਤਿਹਾਸ ਸਿਰਜ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਦੀਪ ਸਿੰਘ ਮਿੰਟੂ ਥਿੰਦ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ਼ ਕੋਈ ਵੀ ਮੁੱਦਾ ਨਹੀਂ ਹੈ ਜਿਸ ਦੇ ਆਧਾਰ ’ਤੇ ਉਹ 2027 ਦੀਆਂ ਚੋਣਾਂ ਵਿਚ ਪੰਜਾਬੀਆਂ ਕੋਲੋਂ ਵੋਟਾਂ ਮੰਗ ਸਕਣ | ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਹਿਤਾਂ ਲਈ ਜੋ ਫ਼ੈਸਲੇ ਲਏ ਹਨ ਉਸ ਤੋਂ ਸਾਬਿਤ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਸੱਚੇ ਦਿਲੋਂ ਦੇਖਣਾ ਚਾਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਭਾਜਪਾ ਪ੍ਰਧਾਨਾਂ ਦਾ ਵਿਜੇ ਸਾਂਪਲਾ ਦੇ ਗ੍ਰਹਿ ਵਿਖੇ ਸਨਮਾਨ ਅਗਲੀ ਖ਼ਬਰ ਕੌਮੀ ਕਿਸਾਨ ਕਮਿਸ਼ਨ ਦੇ ਫ਼ਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ’ਤੇ ਕਾਨੂੰਨੀ ਗਰੰਟੀ ਦੇਣ ਦੀ ਕੀਤੀ ਮੰਗ
Ad Position 24