09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕੁੱਟਮਾਰ ਕਰਨ ਤੇ ਗਾਲੀ ਗਲੋਚ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ

ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਕੁੱਟਮਾਰ ਕਰਨ ਤੇ ਗਾਲੀ ਗਲੋਚ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਵਿਪਨ ਕੁਮਾਰ ਪੁੱਤਰ ਪ੍ਰਕਾਸ਼ ਲਾਲ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਕਤ ਮੈਂਬਰਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਗਾਲੀ ਗਲੋਚ ਕੀਤਾ | ਜਿਸ ਸਬੰਧ ‘ਚ ਪੁਲਿਸ ਨੇ ਪਿ੍ਆ ਸਚਦੇਵਾ ਪਤਨੀ ਦੀਪਕ ਅਰੋੜਾ, ਪੂਨਮ ਸਚਦੇਵਾ ਪਤਨੀ ਵਿਪਨ ਸਚਦੇਵਾ ਵਾਸੀਆਨ ਸੰਜੇ ਕਾਲੋਨੀ ਨਰੇਲਾ ਦਿੱਲੀ, ਰੂਚਿਕਾ ਗਾਂਧੀ ਪਤਨੀ ਗੌਰਵ ਗਾਂਧੀ ਤੇ ਗੌਰਵ ਗਾਂਧੀ ਵਾਸੀਆਨ ਇਨਕਮ ਟੈਕਸ ਕਾਲੋਨੀ ਨਵਾਂਸ਼ਹਿਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
No active advertisement
ਅਜੀਤ ਡੈਸਕ 10-08-2026

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਨੇ ਸੁਖਪਾਲ ਸਿੰਘ ਖਹਿਰਾ ਦੇ ਸਿਆਸੀ ਸਕੱਤਰ ਕਰਨਦੀਪ ਸਿੰਘ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਗੁਰੂ ਘਰ ਦੀ ਬਾਣੀ ਸਭ ਲੋਕਾਂ ਲਈ ਸਾਂਝੀ- ਕਿਸ਼ਨਪੁਰਾ
Ad Position 24