11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੰਨਿਆਸ ਆਸ਼ਰਮ ਕਾਹਲਵਾਂ ਵਿਖੇ ਗੁਰੂ ਪੂਰਨਿਮਾ ਮੇਲੇ ਦੌਰਾਨ ਸੇਵਾ ਕਰਨ ਵਾਲੇ ਸੇਵਾਦਾਰਾਂ ਲਈ ਸਨਮਾਨ ਸਮਾਗਮ

ਹੁਸੈਨਪੁਰ,10 ਅਗਸਤ (ਤਰਲੋਚਨ ਸਿੰਘ ਸੋਢੀ)-ਸੁਆਮੀ ਪ੍ਰਕਾਸ਼ਾ ਨੰਦ ਸਰਸਵਤੀ ਸੰਨਿਆਸ ਆਸ਼ਰਮ ਕਾਹਲਵਾਂ ਵਿਖੇ ਆਸ਼ਰਮ ਦੇ ਗੱਦੀਨਸ਼ੀਨ ਅਤੇ ਮੁੱਖ ਸੇਵਾਦਾਰ ਸ੍ਰੀ ਸ੍ਰੀ 1008 ਸੁਆਮੀ ਪੂਰਨਾ ਨੰਦ ਸਰਸਵਤੀ ਦੀ ਦੇਖ ਰੇਖ ਹੇਠ ਅਤੇ ਸੁਆਮੀ ਪ੍ਰਦੀਪਾ ਨੰਦ ਦੀ ਯੋਗ ਅਗਵਾਈ ਹੇਠ ਮਨਾਏ ਗਏ 116ਵੇਂ ਗੁਰੂ ਪੂਰਨਿਮਾ ਦੇ ਮੇਲੇ ਮੌਕੇ ਨਿਸ਼ਕਾਮ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਕਰਨ ਲਈ ਸੁਆਮੀ ਪ੍ਰਕਾਸ਼ਾ ਨੰਦ ਸਰਸਵਤੀ ਆਸ਼ਰਮ ਕਾਹਲਵਾਂ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਨਿਸ਼ਕਾਮ ਸੇਵਾ ਕਰਨ ਵਾਲ਼ੇ ਨੌਜਵਾਨ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਆਸ਼ਰਮ ਦੇ ਗੱਦੀਨਸ਼ੀਨ ਅਤੇ ਮੁੱਖ ਸੇਵਾਦਾਰ ਸ੍ਰੀ ਸ੍ਰੀ 1008 ਸੁਆਮੀ ਪੂਰਨਾ ਨੰਦ ਜੀ ਮਹਾਰਾਜ, ਸੁਆਮੀ ਪ੍ਰਦੀਪਾ ਨੰਦ ਜੀ ਮਹਾਰਾਜ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਾਭ ਚੰਦ ਥਿੱਗਲੀ ਨੇ ਕਿਹਾ ਕਿ ਗੁਰੂ ਘਰ ਵਿਚ ਕਰਵਾਏ ਜਾਂਦੇ ਮੇਲੇ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜ੍ਹਦੇ ਹਨ ਜਦਕਿ ਗੁਰੂ ਘਰ ਵਿਚ ਸ਼ਰਧਾ ਰੱਖਣ ਵਾਲੇ ਹਰ ਸੇਵਾਦਾਰ ਨੂੰ ਸੇਵਾ ਕਰਨੀ ਚਾਹੀਦੀ ਹੈ | ਪ੍ਰਧਾਨ ਲਾਭ ਚੰਦ ਥਿੱਗਲੀ ਅਤੇ ਪ੍ਰੈੱਸ ਸਕੱਤਰ ਕੁਲਵੰਤ ਰਾਏ ਭੱਲਾ ਨੇ ਦੱਸਿਆ ਕਿ ਸੰਗਤਾਂ ਵਲੋਂ ਮਿਲੇ ਭਰਪੂਰ ਸਹਿਯੋਗ ਅਤੇ ਸਾਰਿਆਂ ਦੀ ਸਹਿਮਤੀ ਨਾਲ ਮਾਘੀ ਦੇ ਮੇਲੇ ਮੌਕੇ ਗੱਦਿਆਂ ਉੱਤੇ ਨਾਮਵਰ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਨੰਬਰਦਾਰ ਨਿਰਮਲ ਸਿੰਘ ਕਾਹਲਵਾਂ, ਕੈਸ਼ੀਅਰ ਬਲਵਿੰਦਰ ਸਿੰਘ ਬਲੱਗਣ ਸਰਪੰਚ ਕਾਹਲਵਾਂ, ਪ੍ਰੈੱਸ ਸਕੱਤਰ ਕੁਲਵੰਤ ਰਾਏ ਭੱਲਾ ਸਾਬਕਾ ਸਰਪੰਚ ਥਿੱਗਲੀ, ਉੱਘੇ ਸਮਾਜ ਸੇਵਕ ਸਤਨਾਮ ਸਿੰਘ ਸੋਢੀ ਖੈੜਾ, ਸੇਵਾ ਸਿੰਘ ਰਾਏ ਸਾਬਕਾ ਸਰਪੰਚ ਬਡਿਆਲਾ, ਲਾਲ ਖੀਵਾ, ਸੰਦੀਪ ਵਿਰਲੀ ਲੱਖਣ ਕੇ ਪੱਡੇ, ਡਾ. ਕੁਲਦੀਪ ਰਾਏ ਸ਼ਰਮਾ, ਐਡਵੋਕੇਟ ਸੁਰਿੰਦਰ ਖੀਵਾ, ਲੱਖੀ ਥਿੱਗਲੀ, ਤੇਜਾ ਸਿੰਘ ਲਾਡੀ ਕਾਹਲਵਾਂ, ਭਜਨ ਰਾਮ ਥਿੱਗਲੀ, ਪ੍ਰਦੀਪ ਕੁਮਾਰ, ਸਰਬਜੀਤ ਸਿੰਘ, ਅਸ਼ੋਕ ਕੁਮਾਰ ਉੱਗੀ, ਰਾਮ ਕਾਲਾ ਸੰਘਿਆਂ, ਪਵਨ ਕੁਮਾਰ ਖੀਵਾ, ਕੁਲਦੀਪ ਸਿੰਘ ਬਲੱਗਣ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 11-08-2026

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਭਾਰਤੀਆਂ ਵਲੋਂ ਨਡਾਲਾ ਦੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਦਾ ਮਾਨ-ਸਨਮਾਨ ਅਗਲੀ ਖ਼ਬਰ ਬੇਗੋਵਾਲ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24