11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਵ: ਊਸ਼ਾ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਕਪੂਰਥਲਾ, 10 ਅਗਸਤ (ਸਡਾਨਾ)-ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਨਿਤਿਨ ਬਹਿਲ ਦੇ ਸਤਿਕਾਰਯੋਗ ਮਾਤਾ ਊਸ਼ਾ ਰਾਣੀ ਜੋ ਕਿ ਬੀਤੀ 30 ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸਨ ਨਮਿਤ ਸ਼ਰਧਾਂਜਲੀ ਸਮਾਗਮ 11 ਅਗਸਤ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਸਥਾਨਕ ਸਨਾਤਨ ਧਰਮ ਸਭਾ ਮੰਦਿਰ ਵਿਖੇ ਹੋਵੇਗਾ | ਇਸ ਮੌਕੇ ਸ੍ਰੀ ਗਰੁੜ ਪੁਰਾਣ ਦੇ ਪਾਠ ਦੇ ਭੋਗ ਪਾਏ ਜਾਣਗੇ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂ ਸਵ. ਮਾਤਾ ਊਸ਼ਾ ਰਾਣੀ ਨੂੰ ਸ਼ਰਧਾ ਦੇ ਫੁਲ ਭੇਟ ਕਰਨਗੇ |

Ad Position 21
No active advertisement
ਅਜੀਤ ਡੈਸਕ 11-08-2026

Ad Position 22
No active advertisement
ਪਿਛਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਬੱਚਿਆਂ ਨੇ ਬੈਡਮਿੰਟਨ ਮੈਚ ਵਿਚ ਜਿੱਤੇ ਮੈਡਲ ਅਗਲੀ ਖ਼ਬਰ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਪੁੱਛਿਆ ਪਾਰਟੀ ਆਗੂ ਗੁਰਮੁਖ ਸਿੰਘ ਚਾਨਾ ਦਾ ਹਾਲ-ਚਾਲ
Ad Position 24