10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭੁਲੱਥ ’ ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀ ਅਨ ਦੀ ਮਹੀਨਾਵਾਰ ਮੀਟਿੰਗ

ਭੁਲੱਥ, 10 ਅਗਸਤ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਭੋਗਪੁਰ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਬੇਰੀਆਂ ਵਾਲਾ ਵਿਖੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਕਮਰਾਏ ਤੇ ਮਜ਼ਦੂਰ ਆਗੂ ਅਬਦੇਸ਼ ਯਾਦਵ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਮਜ਼ਦੂਰ ਆਗੂਆਂ ਨੇ ਵੱਧ ਰਹੀ ਮਹਿੰਗਾਈ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦਿਨੋਂ ਦਿਨ ਘਰੇਲੂ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੇ ਭਾਅ ਵੱਧ ਰਹੇ ਹਨ, ਜਿਸ ਕਰਕੇ ਮਹਿੰਗਾਈ ਦੀ ਮਾਰ ਮਜ਼ਦੂਰ ਵਰਗ ਨੂੰ ਝੱਲਣੀ ਪੈ ਰਹੀ ਹੈ | ਮਜ਼ਦੂਰ ਆਗੂਆਂ ਨੇ ਮੀਟਿੰਗ ਦੌਰਾਨ ਇਕੱਤਰ ਹੋਏ ਮਜ਼ਦੂਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਕਿਸੇ ਵੀ ਮਜ਼ਦੂਰ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਂਦੀ ਹੈ ਤਾਂ ਯੂਨੀਅਨ ਦੇ ਨੋਟਿਸ ਵਿਚ ਲਿਆਂਦਾ ਜਾਵੇ | ਇਸ ਮੌਕੇ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਅਬਦੇਸ਼ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਮਜ਼ਦੂਰਾਂ ਵਾਸਤੇ ਕਸਬਿਆਂ ਅੰਦਰ ਸ਼ੈੱਡ ਤੇ ਵਾਸ਼ ਰੂਮ ਦਾ ਨਿਰਮਾਣ ਕੀਤਾ ਜਾਵੇਗਾ, ਲੇਕਿਨ ਅਜੇ ਤੱਕ ਇਹ ਮਸਲਾ ਹੱਲ ਨਹੀਂ ਹੋਇਆ, ਸਰਕਾਰ ਜਲਦ ਇਸ ਪਾਸੇ ਧਿਆਨ ਦੇਵੇ | ਇਸ ਮੌਕੇ ਸੰਤੋਸ਼ ਕੁਮਾਰ ਯਾਦਵ, ਸ਼ੰਕਰ ਸ਼ਾਹ, ਸੁਮਨ ਯਾਦਵ, ਸੰਤੋਸ਼, ਸਾਬੂ ਯਾਦਵ, ਵਿਨੋਦ ਕੁਮਾਰ ਮਹਿਤਾ, ਮਨੋਜ ਕੁਮਾਰ, ਹਰਜਿੰਦਰ ਸਿੰਘ, ਸਪੇਲਾ ਕੁਮਾਰ ਯਾਦਵ, ਸ਼ੰਕਰ ਸ਼ਾਹ, ਸੁਮਨ ਯਾਦਵ, ਅਰਮਾਨ ਪਾਲ ਤੇ ਹੋਰ ਮਜ਼ਦੂਰ ਸਾਥੀ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 11-08-2026

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਦਾ ਬੀ.ਬੀ.ਏ. ਤੇ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੰਜਾਬ ਨੰਬਰਦਾਰ ਜੂਨੀਅਰ ਰਜਿ. 643 ਵਲੋਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਨੰਬਰਦਾਰਾਂ ਦੀਆਂ ਜਾ...
Ad Position 24