12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਸ਼ੇ ਦਾ ਸੇਵਣ ਕਰਦੇ ਦੋ ਵਿਅਕਤੀ ਕਾਬੂ

ਢਿਲਵਾਂ, 11 ਅਗਸਤ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦਾ ਸੇਵਣ ਕਰਦੇ ਹੋਏ ਕਾਬੂ ਕੀਤਾ ਹੈ | ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਢਿਲਵਾਂ ਵਿਖੇ ਪਹੁੰਚੇ ਤਾਂ ਦੋ ਵਿਅਕਤੀ ਨਸ਼ੇ ਦਾ ਸੇਵਣ ਕਰ ਰਹੇ ਸਨ, ਜਿਨ੍ਹਾਂ ਪਾਸੋਂ ਅੱਧ ਜਲਿਆ ਸਿਲਵਰ ਪੇਪਰ, ਇਕ ਪਾਈਪਨੁਮਾ 10 ਰੁਪਏ ਦਾ ਨੋਟ, ਇੱਕ ਲਾਈਟਰ ਬਰਾਮਦ ਕੀਤਾ ਗਿਆ | ਪੁਲਿਸ ਪਾਰਟੀ ਵੱਲੋਂ ਉਕਤ ਨੌਜਵਾਨਾਂ ਵਰਿੰਦਰ ਸਿੰਘ ਤੇ ਰਾਜਾ ਬਾਬੂ ਵਾਸੀ ਢਿਲਵਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

Ad Position 21
No active advertisement
ਅਜੀਤ ਡੈਸਕ 12-08-2026

Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ਦੇ ਸਿੱਖ ਐਮ . ਪੀ . ਤਨਮਨਜੀਤ ਸਿੰਘ ਢੇਸੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਐਨ. ਆਰ. ਆਈਜ਼ ਦੇ ਮਸ... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24