12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰੱਸਾਕਸੀ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਪਹਿਲੇ ਸਥਾਨ ’ਤੇ ਰਹੀ

ਸੁਭਾਨਪੁਰ, 12 ਅਗਸਤ (ਸਤਨਾਮ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈ ਗਈ ਸੇਵਾ ਨੂੰ ਦੇਖਦੇ ਹੋਏ ਯੂਥ ਆਗੂ ਕੁਲਦੀਪ ਸਿੰਘ ਟਾਂਡੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜ਼ਿਲ੍ਹਾ ਯੂਥ ਪ੍ਰਧਾਨ ਦਿਹਾਤੀ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਕੁਲਦੀਪ ਸਿੰਘ ਟਾਂਡੀ ਨੂੰ ਪਿੰਡ ਦਿਆਲਪੁਰ ਵਿਖੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਮਜੀਤ ਸਿੰਘ ਪੱਡਾ ਨੇ ਆਪਣੇ ਗ੍ਰਹਿ ਵਿਖੇ ਛੋਟੇ ਜਿਹੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਸਨਮਾਨਿਤ ਕੀਤਾ | ਇਸ ਮੌਕੇ ਪਰਮਜੀਤ ਸਿੰਘ ਪੱਡਾ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦਾ ਜੰਗੀ ਪੱਧਰ ’ਤੇ ਵਿਕਾਸ ਕੀਤਾ ਹੈ | ਉਨ੍ਹਾਂ ਕੁਲਦੀਪ ਸਿੰਘ ਟਾਂਡੀ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਆਪਾਂ ਸਾਰਿਆਂ ਨੇ ਰਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਕੰਮਾਂ ਸਬੰਧੀ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਿੰਡ- ਪਿੰਡ ਦੇ ਘਰ- ਘਰ ਜਾਵਾਂਗੇ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਪਿੰਡਾਂ ਵਿਚੋਂ ਵੱਧ ਤੋਂ ਵੱਧ ਵੋਟਾਂ ਮਿਲ ਸਕਣ | ਇਸ ਮੌਕੇ ਯੂਥ ਪ੍ਰਧਾਨ ਦਿਹਾਤੀ ਕੁਲਦੀਪ ਸਿੰਘ ਟਾਂਡੀ ਨੇ ਪਰਮਜੀਤ ਸਿੰਘ ਪੱਡਾ ਤੇ ਹੋਰ ਮੋਹਤਬਰ ਵਿਅਕਤੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਜੋਗਿੰਦਰ ਸਿੰਘ ਪੱਡਾ ਦਿਆਲਪੁਰ, ਸ਼ਮਿੰਦਰ ਸਿੰਘ ਪੱਡਾ ਪੰਚ, ਹਰਪ੍ਰੀਤ ਸਿੰਘ ਪੱਡਾ ਪੰਚ, ਸਤਨਾਮ ਕੁਮਾਰ ਪੰਚ, ਅਮਰਜੀਤ ਸਿੰਘ ਪੱਡਾ, ਜਗਜੀਤ ਸਿੰਘ ਜੱਗਾ ਪੱਤੜ, ਗੁਰਿੰਦਰ ਸਿੰਘ ਪੱਡਾ, ਸੁਖਜੀਤ ਸਿੰਘ ਬੱਬੂ ਵਾਲੀਆ ਹਮੀਰਾ, ਬੌਬੀ ਵਾਲੀਆ ਹਮੀਰਾ, ਹਰਦੀਪ ਸਿੰਘ ਗਿੱਲ ਹਮੀਰਾ, ਪਿੰਕਾ ਵਾਲੀਆ ਹਮੀਰਾ, ਕਾਲਾ ਵਾਲੀਆ ਹਮੀਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਵੀਰ ਹਾਜ਼ਰ ਸਨ |

Ad Position 21
No active advertisement
ਰੱਸਾਕਸੀ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਪਹਿਲੇ ਸਥਾਨ ’ਤੇ ਰਹੀ 13-08-2026

Ad Position 22
No active advertisement
ਪਿਛਲੀ ਖ਼ਬਰ ਭੁਲੱਥ ਪੁਲਿਸ ਵਲੋਂ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਚਾਰ ਵਿਅਕਤੀ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ ਦਿੱਲੀ ਰੈਲੀ ਸੰਬੰਧੀ ਕਮਿਊਨਿਸਟ ਪਾਰਟੀ ਦੀ ਜਨ ਸੰਪਰਕ ਮੁਹਿੰਮ ਸ਼ੁਰੂ
Ad Position 24