12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰਜੀਤ ਸਿੰਘ ਵਾਲੀਆ ਦਾ ਅੰਤਿਮ ਸੰਸਕਾਰ 14 ਅਗਸਤ ਨੂੰ

ਕਪੂਰਥਲਾ, 12 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 13-08-2026
ਕਪੂਰਥਲਾ, 12 ਅਗਸਤ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ ਦੇ ਛੋਟੇ ਭਰਾ ਗੁਰਜੀਤ ਸਿੰਘ ਵਾਲੀਆ (54) ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ 14 ਅਗਸਤ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਪਿੰਡ ਮੈਣਵਾਂ (ਕਪੂਰਥਲਾ) ਦੇ ਸ਼ਮਸ਼ਾਨਘਾਟ ਵਿਚ ਹੋਵੇਗਾ | ਇਸੇ ਦੌਰਾਨ ਹੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਅਕਾਲੀ ਦਲ ਹਲਕਾ ਕਪੂਰਥਲਾ ਦੇ ਸਾਬਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਸੀਨੀਅਰ ਅਕਾਲੀ ਆਗੂ ਦਵਿੰਦਰਬੀਰ ਸਿੰਘ ਚਾਹਲ, ਦਵਿੰਦਰ ਸਿੰਘ ਢਪਈ, ਠੇਕੇਦਾਰ ਕੁਲਵਿੰਦਰ ਸਿੰਘ, ਸਾਬਕਾ ਕੌਂਸਲਰ ਤੇ ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ ਤੇ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਹੋਰ ਅਕਾਲੀ ਆਗੂਆਂ ਨੇ ਗੁਰਜੀਤ ਸਿੰਘ ਵਾਲੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕੀਤਾ ਤੇ ਵਾਲੀਆ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਈ.ਓ. ਰਣਦੀਪ ਸਿੰਘ ਵੜੈਚ ਤਰਨ ਤਾਰਨ ਵਿਖੇ ਤਿਰੰਗਾ ਝੰਡਾ ਲਹਿਰਾਉਣਗੇ ਅਗਲੀ ਖ਼ਬਰ ਬਰਤਾਨੀਆ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਪੰਜਾਬ ਦੇ ਹਿਤ ’ਚ-ਮੋਹਨ ਸਿ...
Ad Position 24