14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਮਲਿਆਂ ਨਾਲ ਅਕਾਲੀ ਦਲ ਦੀ ਚੜ੍ਹਤ ਨਹੀਂ ਰੁਕਣੀ, ਵਰਕਰ ਚਟਾਨ ਵਾਂਗ ਖੜ੍ਹੇ ਹਨ-ਸੁਖਵੰਤ ਸਿੰਘ ਤੱਖਰ

ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਹਲਕਾ ਭੁਲੱਥ ਤੋਂ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਵਲੋਂ ਸਖ਼ਤ ਨਿੰਦਾ ਕਰਦਿਆਂ ਅਕਾਲੀ ਆਗੂ ਨੇ ਇਸ ਨੂੰ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਕਰਾਰ ਦਿੱਤਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਨ ਵਾਲੀਆਂ ਧਿਰਾਂ ਨੂੰ ਉਨ੍ਹਾਂ ਦੀ ਵਧ ਰਹੀ ਸਿਆਸੀ ਪਕੜ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਵਾਰ-ਵਾਰ ਹਮਲਿਆਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ | ਅੰਤ ਵਿਚ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਲੋਕਾਂ ਦਾ ਸਮਰਥਨ ਕਿਸੇ ਵੀ ਹਮਲੇ ਜਾਂ ਦਬਾਅ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ |

Ad Position 21
No active advertisement
ਸੁਖਵੰਤ ਸਿੰਘ ਤੱਖਰ 14-08-2026

Ad Position 22
No active advertisement
ਪਿਛਲੀ ਖ਼ਬਰ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਲਜੀਤ ਕੌਰ ਰੰਧਾਵਾ ਵਲੋਂ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ ਅਗਲੀ ਖ਼ਬਰ ਜਾਤੀ ਦੇ ਨਾਂਅ ’ਤੇ ‘ਸ਼ੁਧੀਕਰਨ’ ਸੰਵਿਧਾਨ ਅਤੇ ਸਮਾਜਿਕ ਬਰਾਬਰੀ ’ਤੇ ਸਿੱਧਾ ਹਮਲਾ-ਧਾਲੀਵਾਲ
Ad Position 24