14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਹਾੜੇ ਸੰਬੰਧੀ ਵਿਸ਼ੇਸ਼ ਪ੍ਰੋਗਰਾਮ

ਸੁਲਤਾਨਪੁਰ ਲੋਧੀ, 13 ਅਗਸਤ (ਥਿੰਦ, ਨਰੇਸ਼ ਹੈਪੀ)-ਬੱਚਿਆਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਸ਼੍ਰੀਮਤੀ ਮੋਨਾ ਘਈ ਸੀਨੀਅਰ ਵਿੰਗ ਤੇ ਪਿ੍ੰਸੀਪਲ ਮਧੂ ਸ਼ਰਮਾ ਜੂਨੀਅਰ ਵਿੰਗ ਦੀ ਯੋਗ ਅਗਵਾਈ ਵਿਚ ਭਾਰਤ ਦੀ ਆਜ਼ਾਦੀ ਦੀ 80ਵੀਂ ਵਰੇ੍ਗੰਢ ਨੂੰ ਸਮਰਪਿਤ ਇੰਟਰ ਹਾਊਸ ਥੀਮ ਬੇਸ ਕੋਰੀਓਗ੍ਰਾਫੀ, ਭਾਸ਼ਣ ਤੇ ਸਮੂਹਿਕ ਗਾਇਣ ਮੁਕਾਬਲਾ ਪ੍ਰਤੀਯੋਗਤਾ ਕਰਵਾਈ ਗਈ | ਇਹਨਾਂ ਪ੍ਰਤੀਯੋਗਤਾਵਾਂ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵੀਨਸ, ਅਰਥ, ਮਰਕਰੀ ਤੇ ਨੈਪਚਿਊਨ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰਤੀਯੋਗਤਾ ਵਿਚ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਕੋਰੀਓਗ੍ਰਾਫੀ ਤੇ ਦੇਸ਼ ਭਗਤੀ ਦੇ ਗੀਤ ਤੇ ਭਾਸ਼ਣਾਂ ਰਾਹੀਂ ਆਪਣੇ ਵਿਚਾਰ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਹੁਨਰ ਵਿਖਾਇਆ | ਕੋਰੀਓਗ੍ਰਾਫੀ ਵਿਚ ਅਰਥ ਹਾਊਸ ਦੇ ਵਿਦਿਆਰਥੀਆਂ ਨੇ ਪਹਿਲਾ, ਨੈਪਚਿਊਨ ਹਾਊਸ ਦੇ ਵਿਦਿਆਰਥੀਆਂ ਨੇ ਦੂਸਰਾ ਤੇ ਵੀਨਸ ਹਾਊਸ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇੰਟਰ ਹਾਊਸ ਭਾਸ਼ਣ ਪ੍ਰਤੀਯੋਗਤਾ ਵਿਚ ਰਿਹਾਨਾ ਨੇ ਪਹਿਲਾ, ਪਾਹੁਲ ਕੌਰ ਨੇ ਦੂਸਰਾ, ਜੈਕਲੀਨ ਕੌਰ ਤੇ ਅੰਸ਼ਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇੰਟਰ ਹਾਊਸ ਗਰੁੱਪ ਪ੍ਰਤੀਯੋਗਤਾ ਵਿਚ ਅਰਥ ਹਾਊਸ ਨੇ ਪਹਿਲਾ, ਮਰਕਰੀ ਹਾਊਸ ਨੇ ਦੂਸਰਾ ਤੇ ਨੈਪਚਿਊਨ ਹਾਊਸ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਅਕਾਲ ਗਰੁੱਪ ਦੇ ਐਮ ਡੀ ਸੁਖਦੇਵ ਸਿੰਘ ਜੱਜ, ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ, ਪਿ੍ੰਸੀਪਲ ਗਗਨਦੀਪ ਕੌਰ ਜੱਜ, ਪ੍ਰਗਟ ਸਿੰਘ ਜੱਜ, ਮਨਜੀਤ ਕੌਰ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 14-08-2026

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਬੇਰ ਸਾਹਿਬ ਵਿਖੇ 63 ਅਭਿਲਾਖੀਆਂ ਨੇ ਅੰਮਿ੍ਤ ਛਕਿਆ ਅਗਲੀ ਖ਼ਬਰ ਆਰ.ਸੀ.ਐਫ. ਵਿਖੇ ਵਿਸ਼ਵ ਆਦਿਵਾਸੀ ਦਿਵਸ ਮਨਾਇਆ
Ad Position 24