13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਤਨਵੀਰ ਸਿੰਘ ਰੰਧਾਵਾ ਸ਼ੋ੍ਮਣੀ ਯੂਥ ਅਕਾਲੀ ਦਲ ਸ਼ਹਿਰੀ ਤੇ ਕੁਲਦੀਪ ਸਿੰਘ ਟਾਂਡੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਸ਼ੋ੍ਮਣੀ ਯੂਥ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰੇ ਉਪਰੰਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਨਵੀਰ ਸਿੰਘ ਰੰਧਾਵਾ ਨੂੰ ਸ਼ੋ੍ਮਣੀ ਯੂਥ ਅਕਾਲੀ ਦਲ ਸ਼ਹਿਰੀ ਜ਼ਿਲ੍ਹਾ ਕਪੂਰਥਲਾ, ਕੁਲਦੀਪ ਸਿੰਘ ਟਾਂਡੀ ਨੂੰ ਦਿਹਾਤੀ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੋਵਾਂ ਆਗੂਆਂ ਨੇ ਆਪਣੀ ਨਿਯੁਕਤੀ ‘ਤੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਭਰੋਸਾ ਦਿਵਾਇਆ ਕਿ ਉਹ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਸ਼ੋ੍ਰਮਣੀ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ ਤ ੇ ਵੱਡੀ ਗਿਣਤੀ ਵਿਚ ਨੌਜਵਾਨਾਂ ਨ ੂੰ ਯੂਥ ਅਕਾਲੀ ਦਲ ਨਾਲ ਜੋੜਿਆ ਜਾਵੇਗਾ | ਸ਼ੋ੍ਮਣੀ ਯੂਥ ਅਕਾਲੀ ਦਲ ਦੇ ਸ਼ਹਿਰੀ ਤੇ ਦਿਹਾਤੀ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਤੇ ਕੁਲਦੀਪ ਸਿੰਘ ਟਾਂਡੀ ਦੀ ਨਿਯੁਕਤੀ ‘ਤੇ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ. ਐਸ.

Ad Position 21
No active advertisement
ਸ਼ੋ੍ਮਣੀ ਯੂਥ ਅਕਾਲੀ ਦਲ ਦੇ ਨਵਨਿਯੁਕਤ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਦੀ ਤਸਵੀਰ | 14-08-2026
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਸ਼ੋ੍ਮਣੀ ਯੂਥ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰੇ ਉਪਰੰਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਨਵੀਰ ਸਿੰਘ ਰੰਧਾਵਾ ਨੂੰ ਸ਼ੋ੍ਮਣੀ ਯੂਥ ਅਕਾਲੀ ਦਲ ਸ਼ਹਿਰੀ ਜ਼ਿਲ੍ਹਾ ਕਪੂਰਥਲਾ, ਕੁਲਦੀਪ ਸਿੰਘ ਟਾਂਡੀ ਨੂੰ ਦਿਹਾਤੀ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੋਵਾਂ ਆਗੂਆਂ ਨੇ ਆਪਣੀ ਨਿਯੁਕਤੀ ‘ਤੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਭਰੋਸਾ ਦਿਵਾਇਆ ਕਿ ਉਹ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਸ਼ੋ੍ਰਮਣੀ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ ਤ ੇ ਵੱਡੀ ਗਿਣਤੀ ਵਿਚ ਨੌਜਵਾਨਾਂ ਨ ੂੰ ਯੂਥ ਅਕਾਲੀ ਦਲ ਨਾਲ ਜੋੜਿਆ ਜਾਵੇਗਾ | ਸ਼ੋ੍ਮਣੀ ਯੂਥ ਅਕਾਲੀ ਦਲ ਦੇ ਸ਼ਹਿਰੀ ਤੇ ਦਿਹਾਤੀ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਤੇ ਕੁਲਦੀਪ ਸਿੰਘ ਟਾਂਡੀ ਦੀ ਨਿਯੁਕਤੀ ‘ਤੇ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ, ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਦੇਸਲ, ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਸ਼ੰਮੀ ਅਜੇ ਬਬਲਾ, ਚਰਨਜੀਤ ਸਿੰਘ ਸਿੱਧੂ, ਡਾ. ਸਰਦੂਲ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਸੋਖਾ, ਜਸਵੰਤ ਸਿੰਘ ਚਾਹਲ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਇੰਦਰਜੀਤ ਸਿੰਘ ਜੋਸਨ ਜਰਮਨ ਵਾਲੇ, ਇੰਦਰਜੀਤ ਸਿੰਘ ਸਿੱਧੂ ਤੇ ਸਤਵਿੰਦਰ ਸਿੰਘ ਸਿੱਧੂ ਯੂ.ਐਸ.ਏ. ਤੇ ਹੋਰ ਆਗੂਆਂ ਨੇ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਆਜ਼ਾਦੀ ਦਿਵਸ ’ਤੇ ਸਿੱਖਿਆ ਮੰਤਰੀ ਵਿਰੁੱਧ ਕਰਨਗੇ ਪ੍ਰਦਰਸ਼ਨ ਅਗਲੀ ਖ਼ਬਰ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ
Ad Position 24