14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਫਲ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਬੀਤੀ ਦੇਰ ਰਾਤ ਇੱਕ ਫਰੂਟ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਉਮੇਸ਼ ਕੁਮਾਰ ਨੇ ਦੱਸਿਆ ਕਿ ਉਸ ਨੂੰ ਰਾਤ ਕਰੀਬ 1 ਵਜੇ ਫ਼ੋਨ ਰਾਹੀਂ ਅੱਗ ਲੱਗਣ ਦੀ ਸੂਚਨਾ ਮਿਲੀ, ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਦੁਕਾਨ ਅੱਗ ਦੀਆਂ ਲਪਟਾਂ ਵਿਚ ਘਿਰੀ ਹੋਈ ਸੀ | ਅੱਗ ਕਾਰਨ ਪੂਰੀ ਦੁਕਾਨ ਸੜ ਕੇ ਸੁਆਹ ਹੋ ਗਈ ਤੇ ਉਸ ਦਾ 5 ਤੋਂ 6 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ | ਦੁਕਾਨਦਾਰ ਨੇ ਦੱਸਿਆ ਕਿ ਦੁਕਾਨ ਅੰਦਰ ਬਿਜਲੀ ਦੀ ਸਪਲਾਈ ਨਹੀਂ ਸੀ | ਦੁਕਾਨਦਾਰ ਪਿਛਲੇ 20 ਤੋਂ 25 ਸਾਲਾਂ ਤੋਂ ਇੱਥੇ ਫਰੂਟ ਦਾ ਕਾਰੋਬਾਰ ਕਰ ਰਿਹਾ ਹੈ | ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਸਪਸ਼ਟ ਨਹੀਂ ਹੋ ਸਕਿਆ |

Ad Position 21
No active advertisement
ਅਜੀਤ ਡੈਸਕ 15-08-2026

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਸਾਈਕਲ ਸਵਾਰ ਜ਼ਖਮੀ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਇਜਲਾਸ ਵਿਚ ਸਤਨਾਮ ਸਿੰਘ ਝੰਡੇਰ ਦੁਬਾਰਾ ਪ੍ਰਧਾਨ ਬਣੇ
Ad Position 24