15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਹਮਲਾ ਡੂੰਘੀ ਸਾਜ਼ਿਸ਼ ਦਾ ਸਿੱਟਾ-ਜਥੇ. ਜਗਜੀਤ ਸਿੰਘ ਸ਼ੰਮੀ

ਕਪੂਰਥਲਾ, 14 ਅਗਸਤ (ਵਿ. ਪ੍ਰ.)

Ad Position 21
No active advertisement
ਚੱਢਾ ਮਾਰਕੀਟ ਵਿਖੇ ਦੁਕਾਨਦਾਰਾ ਵੱਲੋਂ ਕੱਢੇ ਕੈਂਡਲ ਮਾਰਚ ਦਾ ਦਿ੍ਸ਼ | ਤਸਵੀਰ: ਚਾਨਾ 15-08-2026
ਕਪੂਰਥਲਾ, 14 ਅਗਸਤ (ਵਿ.ਪ੍ਰ.)-ਸ਼ੋੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਹ ਘਟਨਾ ਡੂੰਘੀ ਸਾਜ਼ਿਸ਼ ਦਾ ਸਿੱਟਾ ਹੈ, ਇਸ ਲਈ ਇਸਦੀ ਉੱਚ ਪੱਧਰੀ ਜਾਂਚ ਕਰਵਾਕੇ ਇਸਦੇ ਪਿੱਛੇ ਛੁਪੀਆਂ ਤਾਕਤਾਂ ਦਾ ਪਤਾ ਲਗਾਇਆ ਜਾਵੇ | ਉਨ੍ਹਾਂ ਕਿਹਾ ਕਿ ਕੁੱਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਨਾਲ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਡਰਾਫ਼ਟ ਵੋਟਰ ਸੂਚੀ ’ਚ ਆਪਣਾ ਨਾਂਅ ਚੈੱਕ ਕਰਨ ਸਬੰਧੀ ਕੈਂਪ ਕੱਲ੍ਹ ਨੂੰ - ਬੀ. ਐਲ. ਓ. ਅਗਲੀ ਖ਼ਬਰ ਯੰਗ ਪੈਟਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ
Ad Position 24